Math, asked by sukhmanmahra, 8 months ago

ਇੱਕ ਮਠਿਆਈ ਵਿਕ੍ਰੇਤਾ ਕੋਲ 420 ਕਾਜੂ ਦੀਆਂ ਬਰਫੀਆਂ ਅਤੇ 130 ਬਦਾਮ ਦੀਆਂ ਬਰਫੀਆਂ ਹਨ। ਉਹ ਉਹਨਾਂ ਦੀਆਂ ਢੇਰੀਆਂ ਬਣਾਉਣਾ ਚਾਹੁੰਦਾ ਹੈ ਤਾਂ ਕਿ ਹਰ ਇੱਕ ਢੇਰੀ ਵਿੱਚ ਬਰਫੀਆਂ ਦੀ ਗਿਣਤੀ ਬਰਾਬਰ ਰਹੇ ਅਤੇ ਇਹ ਢੇਰੀਆਂ ਬਰਫੀ ਦੀ ਪਰਾਤ ਵਿੱਚ ਘੱਟ ਤੋਂ ਘੱਟ ਸਥਾਨ ਘੇਰਨ।ਇਸ ਕੰਮ ਲਈ ਹਰ ਇੱਕ ਢੇਰੀ ਵਿੱਚ ਕਿੰਨੀਆਂ ਬਰਫੀਆਂ ਰੱਖੀਆਂ ਜਾਂ ਸਕਦੀਆਂ ਹਨ?​

Answers

Answered by kalveersidhu
1

H. c. f of 420and 130=10 so answer is 10

Similar questions