Hindi, asked by sk8805449, 2 months ago

5. ਉਸ ਸਮੇਂ ਬਾਰੇ ਲਿਖੋ ਜਦੋਂ ਪਹਿਲੀ ਵਾਰ ਕਿਸੇ ਵਿਦੇਸ਼ੀ ਭਾਸ਼ਾ ਵਿੱਚ ਗੱਲ ਕੀਤੀ ਹੋਵੇ​

Answers

Answered by Anonymous
2

Explanation:

ਪੰਜਾਬੀ ਬੋਲੀ ਵਿੱਚ ਲੰਬੇ ਸਮੇਂ ਤੋਂ ਗਾਉਣ ਵਾਲੇ ਅਤੇ ਗ਼ੈਰ-ਪੰਜਾਬੀਆਂ ਵਿੱਚ ਪੰਜਾਬੀ ਨੂੰ ਚੰਗੀ-ਖਾਸੀ ਪਛਾਣ ਦੇਣ ਵਾਲੇ ਗਾਇਕ ਗੁਰਦਾਸ ਮਾਨ ਭਾਸ਼ਾ ਬਾਰੇ ਟਿੱਪਣੀ ਕਾਰਨ ਵਿਵਾਦਾਂ ਵਿੱਚ ਘਿਰ ਗਏ।

ਪਰ ਕੀ ਸਾਨੂੰ ਪਤਾ ਹੈ ਕਿ ਪੰਜਾਬੀ ਬੋਲੀ ਕਿਵੇਂ ਬਣੀ, ਇਹ ਸਮੇਂ ਨਾਲ ਕਿੰਨੀ ਬਦਲੀ ਤੇ ਪੰਜਾਬੀ ਵਿੱਚ ਲਿਖੀ ਸਭ ਤੋਂ ਪਹਿਲੀ ਕਿਤਾਬ ਕਿਹੜੀ ਹੈ। ਕੀ ਪੰਜਾਬੀ ਨੂੰ ਕਿਸੇ ਭਾਸ਼ਾ ਤੋਂ ਕੋਈ ਖ਼ਤਰਾ ਹੋ ਸਕਦਾ ਹੈ।

ਇਸ ਬਾਰੇ ਅਸੀਂ ਪੰਜਾਬੀ ਭਾਸ਼ਾ ਦੇ ਦੋ ਮਾਹਿਰਾਂ, ਪੰਜਾਬੀ ਯੂਨੀਵਰਸਿਟੀ ਦੇ ਭਾਸ਼ਾ ਵਿਗਿਆਨ ਵਿਭਾਗ ਦੇ ਸਾਬਕਾ ਮੁਖੀ ਡਾ.ਜੋਗਾ ਸਿੰਘ ਅਤੇ ਮਾਨਵਵਾਦੀ ਭਾਸ਼ਾਵਾਂ ਦੇ ਮਾਹਿਰ ਤੇ ਲਿੰਗੁਇਸਟਿਕ ਸੁਸਾਇਟੀ ਆਫ਼ ਇੰਡੀਆ ਦੇ ਮੈਂਬਰ ਡਾ. ਬੂਟਾ ਸਿੰਘ ਬਰਾੜ ਨਾਲ ਗੱਲਬਾਤ ਰਾਹੀਂ ਪੰਜਾਬੀ ਨਾਲ ਜੁੜੇ ਤੱਥ ਜਾਨਣ ਦੀ ਕੋਸ਼ਿਸ਼ ਕੀਤੀ।

# krishnpriya ❤️

Similar questions