CBSE BOARD X, asked by susheelmongia, 3 months ago

5 ਜੂਨ ਨੂੰ ਕਿਹੜਾ ਦਿਵਸ ਮਨਾਇਆਂ ਜਾਂਦਾ ਹੈ ? ​

Answers

Answered by XxFashionableLadkaxX
103

Answer:

ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆ ਭਰ ' ਚ ਮਨਾਇਆ ਜਾਂਦਾ ਹੈ ਤਾਂ ਕਿ ...

Answered by xXMrNikhilXx8928
3

Explanation:

ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।

Hope it's helpful to you

Similar questions