CBSE BOARD XII, asked by abikadeavi8451, 1 day ago

ਸਾਨੂੰ।
5. ਭਾਈ ਸਤੀ ਦਾਸ ਜੀ ਤੇ ਭਾਈ ਮਤੀ ਦਾਸ ਦਾਸ ਜੀ ਦੋਵੇਂ ਸਕੇ ਭਰਾਵਾਂ ਦੇ
ਜਾਂ ਸਕਦਾ, ਅਜਿਹੀ ਕਿਹੜੀ ਤਾਕਤ ਸੀ ਜਿਸ ਨੂੰ ਉਹਨਾਂ ਨੂੰ ਆਖਰੀ ਸਵਾਸ ਤੱਕ ਡੋਲਣ ਨਹੀਂ ਦਿੱਤਾ ਤੇ
18
ਤਾ।
(1 market​

Answers

Answered by jannatshaik12
0

Answer:

ਭਾਈ ਮਤੀ ਦਾਸ ਜੀ ਪਿੰਡ ਕਰਿਆਲਾ ਜਿਲ੍ਹਾ ਜਿਹਲਮ ਦੇ ਵਸਨੀਕ ਸਨ।ਆਪ ਜੀ ਦੇ ਪਿਤਾ ਦਾ ਨਾਂਅ ਭਾਈ ਨੰਦ ਲਾਲ ਜੀ ਸੀ। ਭਾਈ ਨੰਦ ਲਾਲ ਜੀ, ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਫੌਜ ਵਿੱਚ ਜਥੇਦਾਰ ਸਨ। ਜਦੋਂ ਭਾਈ ਮਤੀ ਦਾਸ ਜੀ, ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਕੋਲ ਬਾਬਾ ਬਕਾਲੇ ਵਿਖੇ ਦਰਸ਼ਨਾਂ ਲਈ ਆਏ ਤਾਂ ਆਪਣਾ ਸਾਰਾ ਜੀਵਨ ਸਤਿਗੁਰੂ ਜੀ ਨੂੰ ਅਰਪਣ ਕਰ ਦਿੱਤਾ। ਗੁਰੂ ਸਾਹਿਬ ਜੀ ਨੇ ਭਾਈ ਮਤੀ ਦਾਸ ਜੀ ਨੂੰ ਦੀਵਾਨ ਥਾਪਿਆ। ਭਾਈ ਮਤੀ ਦਾਸ ਜੀ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨਾਲ ਬਿਹਾਰ, ਬੰਗਾਲ ਤੇ ਆਸਾਮ ਦੇ ਪ੍ਰਚਾਰ ਦੌਰੇ ਤੇ ਨਾਲ ਗਏ ਸਨ।

Similar questions