5 lines on rani laxmi bai in punjabi
Answers
Answered by
36
ਝਾਂਸੀ ਦੀ ਰਾਣੀ ਲਕਸ਼ਮੀਬਾਈ 19 ਨਵੰਬਰ 1828 – 18 ਜੂਨ 1858 ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ
Similar questions