6. ਚਾਹ ਦਾ ਪਹਿਲਾ ਬਾਗ ਕਦੋਂ ਅਤੇ ਕਿੱਥੇ ਲਗਾਇਆ ਗਿਆ ?
7. 19ਵੀਂ ਸਦੀ ਵਿੱਚ ਲਘੂ ਉਦਯੋਗਾਂ ਦੇ ਪਤਨ ਬਾਰੇ ਲਿਖੋ।
8. ਨੀਲ ਉਦਯੋਗ ਦਾ ਵਰਨਣ ਕਰੋ।
2. ਹੇਠ ਲਿਖੇ ਖਾਲੀ ਸਥਾਨ ਭਰੋ-
1. ਦੇਸੀ ਰਿਆਸਤਾਂ ਦੇ ਰਾਜੇ-ਮਹਾਰਾਜੇ ਉਦਯੋਗਾਂ ਦੁਆਰਾ ਤਿਆਰ ਕੀਤੀਆਂ ਵਸਤਾਂ ਦੀ
ਵਰਤੋਂ ਕਰਦੇ ਸਨ।
2. ਨਵੀਂ ਪੀੜ੍ਹੀ ਦੇ ਲੋਕ ਲਘੂ ਉਦਯੋਗਾਂ ਦੁਆਰਾ ਤਿਆਰ ਕੀਤੇ ਮਾਲ ਨੂੰ
3. ਸਾਰੇ ਨਵੇਂ ਕਾਰਖਾਨੇ
ਨਾਲ ਚਲਦੇ ਸਨ।
ਨਹੀਂ ਕਰਦੇ ਸਨ।
3. ਹੇਠ ਲਿਖੇ ਵਾਕਾਂ ਤੇ ਸਹੀ (V) ਜਾਂ ਗਲਤ (x) ਦਾ ਚਿੰਨ੍ਹ ਲਗਾਉ-
1. ਭਾਰਤੀ ਸ਼ਹਿਰਾਂ ਅਤੇ ਪਿੰਡਾਂ ਦੇ ਛੋਟੇ ਉਦਯੋਗਾਂ ਦੇ ਪਤਨ ਨਾਲ ਕਾਰੀਗਰ ਬੇਕਾਰ ਹੋ ਗਏ।
2. ਇੰਗਲੈਂਡ ਵਿੱਚ ਉਦਯੋਗਿਕ ਕ੍ਰਾਂਤੀ 19ਵੀਂ ਸਦੀ ਵਿੱਚ ਆਈ।
3. ਮਸ਼ੀਨਾਂ ਦੁਆਰਾ ਤਿਆਰ ਕੀਤੀਆਂ ਵਸਤਾਂ ਦੀ ਕੀਮਤ ਵੱਧ ਹੁੰਦੀ ਸੀ।
4. 18ਵੀਂ ਸਦੀ ਵਿੱਚ ਭਾਰਤ ਦਾ ਕੱਚਾ ਮਾਲ ਇੰਗਲੈਂਡ ਜਾਣ ਲੱਗਾ।
Answers
Answered by
0
Answer:
3rd is the correct answer
Similar questions