Social Sciences, asked by hs4843904, 5 months ago

6. ਪਣਜੀ ......... ਰਾਜ ਦੀ ਰਾਜਧਾਨੀ ਹੈ।
ਕ ਜਾਂ ਗਲਤ ਦੀ ਚੋਣ ਕਰੋ :
7. ਹਿਮਾਲਿਆ ਦੀ ਸਭ ਤੋਂ ਬਾਹਰੀ ਲੜੀ ਦਾ ਨਾਮ ਸ਼ਿਵਾਲਿਕ ਹੈ।
ਭਾਗ-ਏ
ਟੇ ਉੱਤਰਾਂ ਵਾਲੇ ਪ੍ਰਸ਼ਨ :
8. ਮੌਸਮੀ ਚੋਅ ਕੀ ਹੁੰਦੇ ਹਨ? ਉਦਾਹਰਨਾਂ ਦੇ ਕੇ ਸਪੱਸ਼ਟ ਕਰੋ ।
9. ਭਾਰਤ ਵਿੱਚ ਸਰਦੀਆਂ ਦੀ ਵਰਖਾ ਉੱਤੇ ਨੋਟ ਲਿਖੋ ।​

Answers

Answered by arpeetapnaik
0

Explanation:

ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤ‍ਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।

Similar questions