ਇਕ ਵਰਗਾਕਾਰ ਖੇਤ ਦਾ ਖੇਤਰਫਲ 65.61। ਵ.ਸਮ ਹੈ ਇਸ ਦੀ ਭੁਜਾ ਪਤਾ ਕਰੋ ।
Answers
Answered by
0
Step-by-step explanation:
ਖੇਤਰਫਲ ਜਾਂ ਰਕਬਾ ਕਿਸੇ ਦੋ-ਪਸਾਰੀ ਸਤ੍ਹਾ ਜਾਂ ਆਕਾਰ ਜਾਂ ਪੱਧਰੀ ਪਰਤ ਆਦਿ ਦਾ ਫੈਲਾਅ ਦੱਸਣ ਵਾਲਾ ਮਾਪ ਹੈ। ਇਸਨੂੰ ਕਿਸੇ ਦੱਸੀ ਹੋਈ ਮੁਟਾਈ ਦੇ ਪਦਾਰਥ ਦੀ ਉਸ ਮਾਤਰਾ ਨਾਲ ਸਮਝਿਆ ਜਾ ਸਕਦਾ ਹੈ ਜੋ ਕਿਸੇ ਆਕਾਰ ਦੇ ਨਮੂਨੇ ਬਣਾਉਣ ਵਿੱਚ ਖਰਚ ਹੋਵੇ ਜਾਂ ਲੇਪ ਦੀ ਉਹ ਮਾਤਰਾ ਜੋ ਕਿਸੇ ਉੱਪਰਲੀ ਸਤ੍ਹਾ ਨੂੰ ਇੱਕ ਵੇਰ ਲਿੱਪਣ ਲਈ ਵਰਤੀ ਜਾਵੇ।[1] ਇਹ ਕਿਸੇ ਵਲ (ਇੱਕ-ਪਸਾਰੀ ਧਾਰਨਾ) ਦੀ ਲੰਬਾਈ ਜਾਂ ਕਿਸੇ ਠੋਸ ਪਦਾਰਥ ਦੀ ਆਇਤਨ (ਤ੍ਰੈ-ਪਸਾਰੀ ਧਾਰਨਾ) ਦੀ ਦੋ-ਪਸਾਰੀ ਸਮਾਨਰੂਪ ਵਸਤ ਹੈ।
Similar questions