World Languages, asked by preetimehmipm118, 1 month ago

7. ਕਿਸ ਵਿਦਵਾਨ ਨੇ ਨਾਟਕ ਨੂੰ ਜੀਵਨ ਦੀ ਨਕਲ ਕਿਹਾ ਹੈ? * 0 ਅਰਸਤੂ ਨੇ O ਕਾਲੀ ਦਾਸ ਨੇ O ਭਰਤ ਮੁਨੀ ਨੇ 0 ਉਕਤ ਵਿੱਚੋਂ ਕੋਈ ਵੀ ਨਹੀਂ​

Answers

Answered by raj8825222129
2

Answer:

ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ।[1] ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ।

Similar questions