Math, asked by sukhbirsingh12932, 8 months ago

7. ਮੋਹਨ, ਪ੍ਰੀਤ ਅਤੇ ਹਰਮਨ ਇੱਕ 100 ਮੀਟਰ ਦੌੜ
ਵਿੱਚ ਭਾਗ ਲੈ ਰਹੇ ਹਨ, ਉਹਨਾਂ ਦੇ ਦੌੜ ਜਿੱਤਣ ਦੀ
ਸੰਭਾਵਨਾ ਹੇਠ ਲਿਖੇ ਅਨੁਸਾਰ ਹੈ :P(ਮੋਹਨ) = 0.3,
Pਤ) = P(ਹਰਮਨ) = 2੦% ਇਹਨਾਂ ਵਿੱਚੋਂ
ਕਿਸ ਦੇ ਦੌੜ ਵਿੱਚ ਜਿੱਤਣ ਦੀ ਸੰਭਾਵਨਾਂ ਸਭ ਤੋਂ
ਜਿਆਦਾ ਹੈ ? Mohan, Preet and Harman
are taking part in 100 meter race.
Their probability of winning the race
is as follows: P(Mohan) = 0.3, P(Preet)
= %. P(Harman) = 20%. Who has the
highest probability to win the race?
मोहन, प्रीत और हरमन 100 मीटर दौड़ में हिस्सा
ले रहे हैं। दौड़ जीतने की उनकी संभावनाएँ इस
ਯਦ ਫੈ: P (ਸੀਰ) = 0,3, P (ਧੀਰ) = ,
P(ਛਟਰ) = 20% ਵਸੋਂ ਜੇ ਰਿਬਜ਼ੀ ਫੀਡ ਕੀਰਤੇ
की संभावना सबसे ज्यादा है?
S​

Answers

Answered by yogitakambleyk19
1

ਮਨਮੋਹਨ ਸਿੰਘ ਭਾਰਤ ਦੇ 14ਵੇਂ ਪ੍ਰਧਾਨ ਮੰਤਰੀ ਹਨ। ਇਹ ਜਵਾਹਰ ਲਾਲ ਨਹਿਰੂ ਤੋਂ ਬਾਅਦ ਪਹਿਲੇ ਪ੍ਰਧਾਨ ਮੰਤਰੀ ਹਨ, ਜਿਹਨਾਂ ਨੂੰ ਪੂਰੀ ਮਿਆਦ ਤੋਂ ਬਾਅਦ ਫਿਰ ਚੁਣਿਆ ਗਿਆ। ਬੇਹੱਦ ਘੱਟ ਪਰ ਮਿੱਠਾ ਬੋਲਣ ਵਾਲੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਾਡੇ ਦੇਸ਼ ਵਿੱਚ ਹੀ ਨਹੀਂ, ਸਗੋਂ ਪੂਰੀ ਦੁਨੀਆ ਅੰਦਰ ਸਭ ਤੋਂ ਜ਼ਿਆਦਾ ਸਨਮਾਨ ਹਾਸਿਲ ਹੈ। ‘ਨਿਊਜ਼ਵੀਕ ਪੱਤ੍ਰਿਕਾ’ ਨੇ ਦੁਨੀਆ ’ਚ ਸਭ ਤੋਂ ਜ਼ਿਆਦਾ ਸਨਮਾਨ ਹਾਸਿਲ ਕਰਨ ਵਾਲੇ 10 ਨੇਤਾਵਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ 'ਚ ਡੇਵਿਡ ਕੈਮਰੂਨ, ਨਿਕੋਲਸ ਸਰਕੋਜ਼ੀ ਅਤੇ ਵੇਨ ਜਿਆਬਾਓ ਵਰਗੇ ਨੇਤਾਵਾਂ ਨੂੰ ਪਿੱਛੇ ਛੱਡਦਿਆਂ ਡਾ. ਮਨਮੋਹਨ ਸਿੰਘ ਪਹਿਲੇ ਸਥਾਨ ਉੱਤੇ ਬਿਰਾਜਮਾਨ ਹਨ। ਹਾਲਾਂਕਿ 100 ਬਿਹਤਰੀਨ ਦੇਸ਼ਾਂ ਦੀ ਸੂਚੀ 'ਚ ਭਾਰਤ ਦਾ ਸਥਾਨ 78ਵਾਂ ਹੈ। ਡਾ. ਮਨਮੋਹਨ ਸਿੰਘ 26 ਸਤੰਬਰ 1932 ਨੂੰ ਸਰਦਾਰ ਗੁਰਮੁਖ ਸਿੰਘ ਤੇ ਸਰਦਾਰਨੀ ਅੰਮ੍ਰਿਤ ਕੌਰ ਦੇ ਘਰ ਪਾਕਿਸਤਾਨ ਵਿਚਲੇ ਪੰਜਾਬ ਦੇ ਇੱਕ ਪਿੰਡ ਗਹਿ ਵਿੱਚ ਪੈਦਾ ਹੋਏ। ਸਕੂਲੀ ਵਿਦਿਆ ਉਹਨਾਂ ਮੋਮਬੱਤੀ ਦੀ ਰੌਸ਼ਨੀ ਵਿੱਚ ਹਾਸਲ ਕੀਤੀ। ਦੇਸ਼ ਵੰਡ ਦੀ ਬਾਅਦ ਉਹਨਾਂ ਦਾ ਪ੍ਰੀਵਾਰ ਅੰਮ੍ਰਿਤਸਰ ਆ ਵੱਸਿਆ। 1949 ਵਿੱਚ ਪੰਜਾਬ ਯੂਨੀਵਰਸਿਟੀ ਤੋਂ ਉਹਨਾਂ ਮੈਟ੍ਰਿਕ ਪਾਸ ਕੀਤੀ ਤੇ 1952, 1954 ਵਿੱਚ ਕ੍ਰਮਵਾਰ ਬੀ.ਏ ਤੇ ਐਮ.ਏ ਦੀਆ ਡਿਗਰੀਆਂ ਹਾਸਿਲ ਕੀਤੀਆਂ। 1957 ਵਿੱਚ ਉਹਨਾਂ ਨੇ ਕੈਂਬਰਿਜ ਯੂਨੀਵਰਸਿਟੀ ਲੰਡਨ ਤੋਂ ਅਰਥ -ਸ਼ਾਸਤਰ ਵਿੱਚ ਫ਼ਸਟ ਕਲਾਸ ਆਨਰਸ ਡਿਗਰੀ ਹਾਸਲ ਕੀਤੀ ਤੇ ਫਿ਼ਰ 1962 ਵਿੱਚ ਆਕਸਫ਼ੋਰਡ ਯੂਨੀਵਰਸਿਟੀ ਤੋਂ ਅਰਥ-ਸ਼ਾਸਤਰ ਵਿੱਚ ਹੀ ਡਾਕਟਰ ਆਫ਼ ਫਿਲਾਸਫ਼ੀ ਦੀ ਡਿਗਰੀ ਹਾਸਲ ਕੀਤੀ।1971 ਵਿੱਚ ਉਹ ਭਾਰਤ ਸਰਕਾਰ ਵਿੱਚ ਅਰਥ ਸਲਾਹਕਾਰ ਦੇ ਵਜੋਂ ਭਰਤੀ ਹੋਏ। ਤਰੱਕੀ ਕਰਦੇ ਕਰਦੇ ਵਿੱਤ ਮੰਤਰਾਲੇ ਵਿੱਚ ਸਕੱਤਰ ਤੋਂ ਲੈ ਕੇ ਰਿਜ਼ਰਵ ਬੈਂਕ ਦੇ ਗਵਰਨਰ, ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਚੇਅਰਮੈਨ ਤੇ ਪ੍ਰਧਾਨ ਮੰਤਰੀ ਦੇ ਸਲਾਹਕਾਰ ਪਦਾਂ ਨੂੰ ਸੁਸ਼ੋਭਿਤ ਕੀਤਾ। 1991 ਤੋਂ1996 ਤੱਕ ਵਿੱਤ-ਮੰਤਰੀ ਰਹੇ। 1987 ਵਿੱਚ ਉਹਨਾਂ ਨੂੰ ਭਾਰਤ ਦੇ ਦੂਸਰੇ ਨੰਬਰ ਦੇ ਸ਼ਹਿਰੀ ਸਨਮਾਨ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਦੁਨੀਆ ਭਰ ਦੇ ਕਈ ਸਨਮਾਨ ਉਹ ਹਾਸਿਲ ਕਰ ਚੁੱਕੇ ਹਨ। ਤੇ ਅੱਜਕਲ ਭਾਰਤ ਦੇ ਲਗਾਤਾਰ ਦੂਜੀ ਵਾਰ ਬਣੇ ਪ੍ਰਧਾਨ ਮੰਤਰੀ ਦੀ ਭੂਮਿਕਾ ਨਿਬਾਹ ਰਹੇ ਹਨ। ਉਹਨਾਂ ਦੇ ਪ੍ਰੀਵਾਰ ਵਿੱਚ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਤੇ ਤਿੰਨ ਧੀਆਂ ਹਨ। ਧੀਆਂ ਜੋ ਕਿ ਨਾਮਵਰ ਲਿਖਾਰੀ ਹਨ।

hope it will be useful

please follow me and mark mi as brainleast

Answered by leezadahiya25
0

Step-by-step explanation:

harman i think but iss da answer chidha na ki manmohan singh ji bare pucheya aa

Similar questions