Art, asked by sukhminderkumar0088, 3 months ago

7. ਸਭ ਨਾਲੋ ਵੱਡਾ ਸੁਖ ਕਿਹੜਾ ਹੈ ?​

Answers

Answered by Srimi55
5

Answer:

ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ[1] ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ।[2] ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

Explanation:

PLEASE MARK ME AS BRAINLIEST

Similar questions