ਮਨੁੱਖੀ ਅਧਿਕਾਰਾਂ ਦੀ ਯੂਨੀਵਰਸਲ ਘੋਸ਼ਣਾ ਤੋਂ ਤੁਸੀਂ ਕੀ ਸਮਝਦੇ ਹੋ? ਇਸ ਘੋਸ਼ਣਾ ਦੇ ਮਹੱਤਵਪੂਰਨ ਪ੍ਰਬੰਧਾਂ ਬਾਰੇ ਲਿਖ ॥
70-100 words
Answers
Answered by
5
Answer:
ਮਨੁੱਖੀ ਹੱਕ ਜਾਂ ਮਨੁੱਖੀ ਅਧਿਕਾਰ ਉਹ ਸਦਾਚਾਰੀ ਅਸੂਲ ਹਨ ਜੋ ਮਨੁੱਖੀ ਵਤੀਰੇ ਦੇ ਕੁਝ ਖ਼ਾਸ ਮਿਆਰਾਂ ਨੂੰ ਉਲੀਕਦੇ ਜਾਂ ਥਾਪਦੇ ਹਨ ਅਤੇ ਜਿਹਨਾਂ ਦੀ ਕੌਮੀ ਅਤੇ ਕੌਮਾਂਤਰੀ ਕਨੂੰਨ ਵਿੱਚ ਕਨੂੰਨੀ ਹੱਕਾਂ ਦੇ ਤੁੱਲ ਬਾਕਾਇਦਾ ਰਾਖੀ ਕੀਤੀ ਜਾਂਦੀ ਹੈ।ਇਹਨਾਂ ਨੂੰ ਆਮ ਤੌਰ 'ਤੇ ਨਾ-ਖੋਹਣਯੋਗ ਮੂਲ ਹੱਕ ਮੰਨਿਆ ਜਾਂਦਾ ਹੈ ਜੋ ਹਰੇਕ ਮਨੁੱਖ ਲਈ ਸੁਭਾਵਿਕ ਹੀ ਇਸ ਕਰਕੇ ਲਾਜ਼ਮੀ ਹਨ ਕਿਉਂਕਿ ਉਹ ਇੱਕ ਮਨੁੱਖ ਹੈ।ਭਾਵ ਮਨੁੱਖੀ ਹੱਕ ਸਰਬਵਿਆਪਕ (ਸਾਰੇ ਕਿਤੇ ਲਾਗੂ ਹੋਣ ਵਾਲ਼ੇ) ਅਤੇ ਸਮਾਨ (ਸਾਰਿਆਂ ਵਾਸਤੇ ਇੱਕੋ ਜਿਹੇ) ਸਮਝੇ ਜਾਂਦੇ ਹਨ। ਮਨੁੱਖੀ ਹੱਕਾਂ ਦਾ ਸਿਧਾਂਤ ਕੌਮਾਂਤਰੀ ਕਨੂੰਨ, ਸੰਸਾਰੀ ਅਤੇ ਖੇਤਰੀ ਅਦਾਰਿਆਂ ਵਿੱਚ ਕਾਫ਼ੀ ਪ੍ਰਭਾਵੀ ਰਿਹਾ ਹੈ। ਇੱਕ ਲੰਬਾ ਇਤਿਹਾਸਕ ਪੈਂਡਾ ਤੈਅ ਕਰਕੇ ਵਰਗ ਅਤੇ ਨਸਲ ਭੇਦ ਤੋਂ ਉਪਰ ਉਠ ਕੇ ਸਾਰੇ ਮਨੁੱਖਾਂ ਦੇ ਬਰਾਬਰ ਅਧਿਕਾਰਾਂ ਦੀ ਧਾਰਨਾ ਤਕ ਪੁੱਜੀ।
Similar questions