8. ਵਿਸ਼ੇਸ਼ਤਾ ਭੰਡਾਰ ਕਿਸ ਵਿੱਚ ਮੁਹਾਰਦ ਰੱਖਦੇ ਹਨ।*
0 1. ਵਸਤੂਆਂ ਖਰੀਦਣ ਵਿੱਚ
O 2. ਮੁਕਾਬਲਾ ਲੜਨ ਵਿੱਚ
0 0 0 0
0 3. ਖਾਸ ਚੀਜ਼ਾਂ ਵੇਚਣ ਵਿੱਚ
0 4. ਦੋਨੋ 1 ਅਤੇ 2
Answers
Answered by
1
Answer:
sorry don't know the answer!!!!!!!!
Answered by
0
Answer:
ਕੱਚਾ ਤੇਲ ਜਾਂ ਖਣਿਜ ਤੇਲ ਜਾਂ ਪਟਰੋਲੀਅਮ (ਅੰਗਰੇਜ਼ੀ: Petroleum; ਲਾਤੀਨੀ ਤੋਂ[1][2][3]) ਇੱਕ ਕੁਦਰਤੀ, ਪੀਲ਼ੇ ਤੋਂ ਕਾਲ਼ੇ ਰੰਗ ਦਾ ਤਰਲ ਪਦਾਰਥ ਹੁੰਦਾ ਹੈ ਜੋ ਧਰਤੀ ਦੇ ਤਲ ਹੇਠਲੀਆਂ ਭੂ-ਗਰਭੀ ਬਣਤਰਾਂ ਵਿੱਚ ਮਿਲਦਾ ਹੈ ਅਤੇ ਜੀਹਨੂੰ ਸੋਧ ਕੇ ਕਈ ਕਿਸਮਾਂ ਦੇ ਬਾਲਣ ਬਣਾਏ ਜਾਂਦੇ ਹਨ। ਇਸ ਵਿੱਚ ਨਾਨਾ ਪ੍ਰਕਾਰ ਦੇ ਅਣਵੀ ਭਾਰਾਂ ਵਾਲ਼ੇ ਹਾਈਡਰੋਕਾਰਬਨ ਅਤੇ ਹੋਰ ਕਾਰਬਨੀ ਯੋਗ ਹੁੰਦੇ ਹਨ।[4] ਕੱਚਾ ਤੇਲ ਨਾਂ ਕੁਦਰਤੀ ਜ਼ਮੀਨਦੋਜ਼ ਤੇਲ ਵਾਸਤੇ ਵੀ ਵਰਤਿਆ ਜਾਂਦਾ ਹੈ ਅਤੇ ਕਈ ਵਾਰ ਸੋਧੇ ਹੋਏ ਕੱਚੇ ਤੇਲ ਤੋਂ ਬਣਨ ਵਾਲ਼ੀਆਂ ਪੈਦਾਇਸ਼ਾਂ ਲਈ ਵੀ। ਕੱਚਾ ਤੇਲ ਇੱਕ ਪਥਰਾਟੀ ਬਾਲਣ ਹੈ ਅਤੇ ਇਹ ਉਦੋਂ ਬਣਦਾ ਹੈ ਜਦੋਂ ਜ਼ੂਪਲੈਂਕਟਨ ਅਤੇ ਉੱਲੀ ਵਰਗੇ ਪ੍ਰਾਣੀਆਂ ਦੀ ਵੱਡੀ ਮਾਤਰਾ ਗਾਦਲੇ ਪੱਥਰਾਂ ਹੇਠ ਦੱਬੀ ਜਾਂਦੀ ਹੈ ਅਤੇ ਫੇਰ ਡਾਢਾ ਤਾਪ ਅਤੇ ਦਬਾਅ ਝੱਲਦੀ ਹੈ।
Similar questions
English,
4 months ago
English,
4 months ago
Math,
4 months ago
Social Sciences,
8 months ago
Economy,
1 year ago