8. ਕਰਤਾਰ ਸਿੰਘ ਦੁੱਗਲ ਸਾਹਿਤ ਦੀ ਕਿਸ ਵਿਧਾ ਦੇ ਲੇਖਕ ਵੱਜੋਂ ਪ੍ਰਸਿੱਧ ਹਨ?
Answers
Answered by
1
Answer:
yes sure
Explanation:
ਉਹ ਪੰਜਾਬੀ, ਉਰਦੂ, ਹਿੰਦੀ ਅਤੇ ਅੰਗਰੇਜ਼ੀ ਵਿੱਚ ਲਿਖਦੇ ਸਨ। ਉਸ ਨੇ ਨਿੱਕੀ ਕਹਾਣੀ ਤੋਂ ਬਿਨਾਂ ਨਾਵਲ, ਨਾਟਕ, ਰੇਡੀਓ ਨਾਟਕ ਤੇ ਕਵਿਤਾ ਵੀ ਲਿਖੀ ਤੇ ਇਨ੍ਹਾਂ ਸਾਰੇ ਖੇਤਰਾਂ ਵਿੱਚ ਮਹਿਮਾ ਪ੍ਰਾਪਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅੰਗਰੇਜ਼ੀ ਵਿੱਚ ਅਨੁਵਾਦ ਵੀ ਕੀਤਾ।
Similar questions