about the family of Kalpana Chawla in Punjabi language
Answers
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ।[2] ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ।[3] ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ[4] ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਕਲਪਨਾ ਚਾਵਲਾ
Kalpana Chawla, NASA photo portrait in orange suit.jpg
ਜਨਮ
ਮਾਰਚ 17, 1962
ਕਰਨਾਲ,,
(ਹਰਿਆਣਾ ਭਾਰਤ)
ਮੌਤ
ਫਰਵਰੀ 1, 2003 (ਉਮਰ 40)
ਅਕਾਸ਼ ਵਿੱਚ ਸਮਾਂ
31 ਦਿਨ 14 ਘੰਟੇ 54 ਮਿੰਟ[1]
ਚੋਣ
1994 ਨਾਸਾ ਗਰੁੱਪ
ਕਾਰਜ ਉਦੇਸ਼
STS-87, STS-107
ਕਾਰਜ ਉਦੇਸ਼ ਦਾ ਤਗਮਾ