India Languages, asked by singhharpreet58, 1 month ago

. ਮੁਸਲਮਾਨਾਂ ਲਈ ਪਰਾਇਆ ਧਨ ਕਿਸ ਸਮਾਨ ਹੈ? *ansr​

Answers

Answered by SanviNavodayan
5

ᏂᏋᖇᏋ iᎦ Ꮜᖇ ᎯᏁᎦᏯᏋᖇ ...

ਪਰਾਇਆ ਹੱਕ ਮੁਸਲਮਾਨ ਲਈ ਸੂਰ ਹੈ ਤੇ ਹਿੰਦੂ ਲਈ ਗਾਂ ਹੈ। ਗੁਰੂ ਪੈਗ਼ੰਬਰ ਤਾਂ ਹੀ ਸਿਫ਼ਾਰਿਸ਼ ਕਰਦਾ ਹੈ ਜੇ ਮਨੁੱਖ ਪਰਾਇਆ ਹੱਕ ਨਾਹ ਵਰਤੇ। ਨਿਰੀਆਂ ਗੱਲਾਂ ਕਰਨ ਨਾਲ ਬਹਿਸ਼ਤ ਵਿਚ ਨਹੀਂ ਅੱਪੜ ਸਕੀਦਾ। ਸੱਚ ਨੂੰ (ਭਾਵ, ਜਿਸ ਨੂੰ ਸੱਚਾ ਰਸਤਾ ਆਖਦੇ ਹਉ, ਉਸ ਨੂੰ) ਅਮਲੀ ਜੀਵਨ ਵਿਚ ਵਰਤਿਆਂ ਹੀ ਨਜਾਤ ਮਿਲਦੀ ਹੈ। (ਬਹਿਸ ਆਦਿਕ ਗੱਲਾਂ ਦੇ) ਮਸਾਲੇ ਹਰਾਮ ਮਾਲ ਵਿਚ ਪਾਇਆਂ ਉਹ ਹੱਕ ਦਾ ਮਾਲ ਨਹੀਂ ਬਣ ਜਾਂਦਾ। ਹੇ ਨਾਨਕ! ਕੂੜੀਆਂ ਗੱਲਾਂ ਕੀਤਿਆਂ ਕੂੜ ਹੀ ਮਿਲਦਾ ਹੈ।

Similar questions