CBSE BOARD X, asked by riya1697, 1 year ago

berozgari essay in punjabi



nO spAmmIng


riya1697: jhasumit so sweet of u
riya1697: yss

Answers

Answered by shinequeen02
2

heya♥♥

  • ਜਾਣ-ਪਛਾਣ-ਬੇਰੁਜ਼ਗਾਰੀ ਦੁਨੀਆਂ ਭਰ ਦੇ ਦੇਸ਼ਾਂ ਵਿਚ ਦਿਨ ਪ੍ਰਤੀ ਦਿਨ ਵਧ ਰਹੀ ਹੈ, ਪਰ ਭਾਰਤ ਵਿਚ ਇਸ ਦੇ ਵਧਣ ਦੀ ਰਫ਼ਤਾਰ ਸਭ ਦੇਸ਼ਾਂ ਨਾਲੋਂ ਵਧੇਰੇ ਤੇਜ਼ ਹੈ । ਇਸ ਦਾ ਜੋ ਭਿਆਨਕ ਰੂਪ ਵਰਤਮਾਨ ਸਮੇਂ ਵਿਚ ਦਿਖਾਈ ਦੇ ਰਿਹਾ ਹੈ, ਇਹੋ ਜਿਹਾ ਪਹਿਲਾਂ ਕਦੇ ਵੀ ਵੇਖਣ ਵਿਚ ਨਹੀਂ ਸੀ ਆਇਆ । ਅਰਥ- ਵਿਗਿਆਨੀਆਂ ਅਨੁਸਾਰ ਭਾਰਤ ਦੀ ਬੇਰੁਜ਼ਗਾਰੀ ਦਾ ਸਰੂਪ ਦੁਨੀਆਂ ਦੇ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਕਾਫ਼ੀ ਭਿੰਨ ਹੈ । ਵਿਕਸਿਤ ਉਦਯੋਗਿਕ ਦੇਸ਼ਾਂ ਵਿਚ ਚੱਕਰੀ ਬੇਰੁਜ਼ਗਾਰੀ ਹੈ, ਜਦ ਕਿ ਭਾਰਤ ਵਿਚ ਇਸਦਾ ਸਰੂਪ ਚਿਰਕਾਲੀਨ ਹੈ । ਭਾਰਤ ਵਿਚ ਇਸ ਦੇ ਕਈ ਰੂਪ ਹਨ ; ਜਿਵੇਂ ਮੌਸਮੀ ਬੇਰੁਜ਼ਗਾਰੀ, ਛਿਪੀ ਹੋਈ ਬੇਰੁਜ਼ਗਾਰੀ ਤੇ ਅਲਪ ਬੇਰੁਜ਼ਗਾਰੀ । ਬੇਰੁਜ਼ਗਾਰੀ ਦੇ ਇਹ ਤਿੰਨੇ ਰੂਪ ਭਾਰਤ ਦੇ ਪਿੰਡਾਂ ਦੀ ਕਿਸਾਨੀ ਵਿਚ ਮਿਲਦੇ ਹਨ । ਇਸ ਤੋਂ ਇਲਾਵਾ ਸ਼ਹਿਰੀ ਬੇਰੁਜ਼ਗਾਰੀ ਵਿਚ ਉਦਯੋਗਿਕ ਬੇਰੁਜ਼ਗਾਰੀ ਤੇ ਪੜ੍ਹੇ-ਲਿਖੇ ਲੋਕਾਂ ਦੀ ਬੇਰੁਜ਼ਗਾਰੀ ਸ਼ਾਮਿਲ ਹੁੰਦੀ ਹੈ ।

  • ਬੇਰੁਜ਼ਗਾਰਾਂ ਦੀ ਗਿਣਤੀ-ਪਹਿਲੀ ਪੰਜ ਸਾਲਾ ਯੋਜਨਾ ਅਰਥਾਤ 1956 ਈ: ਦੇ ਅੰਤ ਵਿਚ 53 ਲੱਖ ਆਦਮੀ ਬੇਕਾਰ ਸਨ। ਪਰ 1998 ਦੇ ਰੁਜ਼ਗਾਰ ਦਫ਼ਤਰਾਂ ਦੇ ਰਿਕਾਰਡ ਵਿਚ 4 ਕਰੋੜ ਬੇਰੁਜ਼ਗਾਰਾਂ ਦੇ ਨਾਂ ਰਜਿਸਟਰ ਸਨ । ਸਤੰਬਰ 2002 ਵਿਚ ਇਹ ਗਿਣਤੀ 3 ਕਰੋੜ 45 ਲੱਖ ਰਹਿ ਗਈ । ਇਸ ਸਮੇਂ ਇਹ ਗਿਣਤੀ 4 ਕਰੋੜ 10 ਲੱਖ ਹੈ । ਇਸ ਤੋਂ ਇਲਾਵਾ ਬਹੁਤੇ ਬੇਰੁਜ਼ਗਾਰ ਸਰਕਾਰੀ ਦਫ਼ਤਰਾਂ ਤੋਂ ਨਿਰਾਸ਼ ਹੋ ਚੁੱਕੇ ਹਨ ਤੇ ਬਹੁਤੇ ਅਜਿਹੇ ਹਨ, ਜਿਨ੍ਹਾਂ ਨੂੰ ਰੁਜ਼ਗਾਰ ਦਫ਼ਤਰਾਂ ਦਾ ਰਾਹ ਵੀ ਪਤਾ ਨਹੀਂ । ਬੁਹਤ ਸਾਰੇ ਲੋਕ ਅਜਿਹੇ ਕੰਮ ਕਰਦੇ ਹਨ, ਜਿਹੜੇ ਛਪੀ ਹੋਈ ਬੇਰੁਜ਼ਗਾਰੀ ਵਿਚ ਸ਼ਾਮਿਲ ਕੀਤੇ ਜਾਂਦੇ ਹਨ । ਪਿੱਛੇ ਜਿਹੇ ਕਾਰਗਿਲ ਦੀ ਲੜਾਈ ਸਮੇਂ ਵੱਖ-ਵੱਖ ਸੂਬਿਆਂ ਵਿਚ ਫ਼ੌਜੀ ਭਰਤੀ ਲਈ ਲੱਗੀਆਂ ਨੌਜਵਾਨਾਂ ਦੀਆਂ ਭੀੜਾਂ ਤੋਂ ਬੇਰੁਜ਼ਗਾਰੀ ਦੇ ਵਿਕਰਾਲ ਰੂਪ ਦੇ ਦਰਸ਼ਨ ਕੀਤੇ ਜਾ ਸਕਦੇ ਸਨ | ਪੜ੍ਹੇ-ਲਿਖੇ ਤੇ ਸਿਖਲਾਈ ਪ੍ਰਾਪਤ ਬੇਰੁਜ਼ਗਾਰਾਂ ਦੀ ਗਿਣਤੀ ਦਿਨੋਂ-ਦਿਨ ਵਧ ਰਹੀ ਹੈ । ਭਾਰਤ ਵਿਚੋਂ ਰੁਜ਼ਗਾਰ ਦੀ ਭਾਲ ਵਿਚ ਧੜਾ-ਧੜ ਵਿਦੇਸ਼ਾਂ ਵਲ ਭੱਜ ਰਹੇ ਨੌਜਵਾਨਾਂ ਨੂੰ ਵੀ ਬੇਰੁਜ਼ਗਾਰਾਂ ਵਿਚ ਹੀ ਸ਼ਾਮਿਲ ਕਰਨਾ ਚਾਹੀਦਾ ਹੈ । 2005 ਦੀ ਇਕ ਰਿਪੋਰਟ ਅਨੁਸਾਰ ਭਾਰਤ ਵਿਚ 18 ਤੋਂ 35 ਸਾਲ ਦੇ ਕੰਮ ਕਰਨ ਯੋਗ ਬੇਰੁਜ਼ਗਾਰਾਂ ਦੀ ਗਿਣਤੀ 35 ਕਰੋੜ ਸੀ । ਪਿੱਛੇ ਜਿਹੇ ਹੋਏ ਇਕ ਸਰਵੇਖਣ ਅਨੁਸਾਰ ਇਕੱਲੇ ਪੰਜਾਬ ਵਿਚ ਰਜਿਸਟਰਡ ਬੇਰੁਜ਼ਗਾਰਾਂ ਦੀ ਗਿਣਤੀ 45 ਲੱਖ ਤੋਂ ਵੱਧ ਹੈ । ਇਹ ਬੇਰੁਜ਼ਗਾਰ ਸਿੱਖਿਅਤ ਅਤੇ ਪੜ੍ਹੇ-ਲਿਖੇ ਹਨ | ਅਣ-ਸਿੱਖਿਅਤ ਤੇ ਅਣ-ਰਜਿਸਟਰਡ ਬੇਰੁਜ਼ਗਾਰਾਂ ਨੂੰ ਸ਼ਾਮਿਲ ਕਰਨ ਨਾਲ ਇਹ ਗਿਣਤੀ ਸਿਰ ਨੂੰ ਚਕਰਾਉਣ ਵਾਲੀ ਹੋਵੇਗੀ ।ਵਿਸ਼ਵ ਮੰਦਵਾੜੇ ਨੇ ਇਸ ਸਮੱਸਿਆ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ ।

  • ਬੇਰੁਜ਼ਗਾਰਾਂ ਦੀ ਗਿਣਤੀ-ਪਹਿਲੀ ਪੰਜ ਸਾਲਾ ਯੋਜਨਾ ਅਰਥਾਤ 1956 ਈ: ਦੇ ਅੰਤ ਵਿਚ 53 ਲੱਖ ਆਦਮੀ ਬੇਕਾਰ ਸਨ। ਪਰ 1998 ਦੇ ਰੁਜ਼ਗਾਰ ਦਫ਼ਤਰਾਂ ਦੇ ਰਿਕਾਰਡ ਵਿਚ 4 ਕਰੋੜ ਬੇਰੁਜ਼ਗਾਰਾਂ ਦੇ ਨਾਂ ਰਜਿਸਟਰ ਸਨ । ਸਤੰਬਰ 2002 ਵਿਚ ਇਹ ਗਿਣਤੀ 3 ਕਰੋੜ 45 ਲੱਖ ਰਹਿ ਗਈ । ਇਸ ਸਮੇਂ ਇਹ ਗਿਣਤੀ 4 ਕਰੋੜ 10 ਲੱਖ ਹੈ । ਇਸ ਤੋਂ ਇਲਾਵਾ ਬਹੁਤੇ ਬੇਰੁਜ਼ਗਾਰ ਸਰਕਾਰੀ ਦਫ਼ਤਰਾਂ ਤੋਂ ਨਿਰਾਸ਼ ਹੋ ਚੁੱਕੇ ਹਨ ਤੇ ਬਹੁਤੇ ਅਜਿਹੇ ਹਨ, ਜਿਨ੍ਹਾਂ ਨੂੰ ਰੁਜ਼ਗਾਰ ਦਫ਼ਤਰਾਂ ਦਾ ਰਾਹ ਵੀ ਪਤਾ ਨਹੀਂ । ਬੁਹਤ ਸਾਰੇ ਲੋਕ ਅਜਿਹੇ ਕੰਮ ਕਰਦੇ ਹਨ, ਜਿਹੜੇ ਛਪੀ ਹੋਈ ਬੇਰੁਜ਼ਗਾਰੀ ਵਿਚ ਸ਼ਾਮਿਲ ਕੀਤੇ ਜਾਂਦੇ ਹਨ । ਪਿੱਛੇ ਜਿਹੇ ਕਾਰਗਿਲ ਦੀ ਲੜਾਈ ਸਮੇਂ ਵੱਖ-ਵੱਖ ਸੂਬਿਆਂ ਵਿਚ ਫ਼ੌਜੀ ਭਰਤੀ ਲਈ ਲੱਗੀਆਂ ਨੌਜਵਾਨਾਂ ਦੀਆਂ ਭੀੜਾਂ ਤੋਂ ਬੇਰੁਜ਼ਗਾਰੀ ਦੇ ਵਿਕਰਾਲ ਰੂਪ ਦੇ ਦਰਸ਼ਨ ਕੀਤੇ ਜਾ ਸਕਦੇ ਸਨ | ਪੜ੍ਹੇ-ਲਿਖੇ ਤੇ ਸਿਖਲਾਈ ਪ੍ਰਾਪਤ ਬੇਰੁਜ਼ਗਾਰਾਂ ਦੀ ਗਿਣਤੀ ਦਿਨੋਂ-ਦਿਨ ਵਧ ਰਹੀ ਹੈ । ਭਾਰਤ ਵਿਚੋਂ ਰੁਜ਼ਗਾਰ ਦੀ ਭਾਲ ਵਿਚ ਧੜਾ-ਧੜ ਵਿਦੇਸ਼ਾਂ ਵਲ ਭੱਜ ਰਹੇ ਨੌਜਵਾਨਾਂ ਨੂੰ ਵੀ ਬੇਰੁਜ਼ਗਾਰਾਂ ਵਿਚ ਹੀ ਸ਼ਾਮਿਲ ਕਰਨਾ ਚਾਹੀਦਾ ਹੈ । 2005 ਦੀ ਇਕ ਰਿਪੋਰਟ ਅਨੁਸਾਰ ਭਾਰਤ ਵਿਚ 18 ਤੋਂ 35 ਸਾਲ ਦੇ ਕੰਮ ਕਰਨ ਯੋਗ ਬੇਰੁਜ਼ਗਾਰਾਂ ਦੀ ਗਿਣਤੀ 35 ਕਰੋੜ ਸੀ । ਪਿੱਛੇ ਜਿਹੇ ਹੋਏ ਇਕ ਸਰਵੇਖਣ ਅਨੁਸਾਰ ਇਕੱਲੇ ਪੰਜਾਬ ਵਿਚ ਰਜਿਸਟਰਡ ਬੇਰੁਜ਼ਗਾਰਾਂ ਦੀ ਗਿਣਤੀ 45 ਲੱਖ ਤੋਂ ਵੱਧ ਹੈ । ਇਹ ਬੇਰੁਜ਼ਗਾਰ ਸਿੱਖਿਅਤ ਅਤੇ ਪੜ੍ਹੇ-ਲਿਖੇ ਹਨ | ਅਣ-ਸਿੱਖਿਅਤ ਤੇ ਅਣ-ਰਜਿਸਟਰਡ ਬੇਰੁਜ਼ਗਾਰਾਂ ਨੂੰ ਸ਼ਾਮਿਲ ਕਰਨ ਨਾਲ ਇਹ ਗਿਣਤੀ ਸਿਰ ਨੂੰ ਚਕਰਾਉਣ ਵਾਲੀ ਹੋਵੇਗੀ ।ਵਿਸ਼ਵ ਮੰਦਵਾੜੇ ਨੇ ਇਸ ਸਮੱਸਿਆ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ ।ਕਾਰਨ-ਭਾਰਤ ਵਿਚ ਬੇਰੁਜ਼ਗਾਰੀ ਵਿਚ ਵਾਧੇ ਦਾ ਮੁੱਖ ਕਾਰਨ ਅਬਾਦੀ ਵਿਚ ਵਿਸਫੋਟਕ ਵਾਧਾ ਹੈ ।1951 ਵਿਚ ਭਾਰਤ ਦੀ ਅਬਾਦੀ ਕੇਵਲ 36 ਕਰੋੜ ਸੀ ਪਰੰਤੂ ਇਹ 1.2% ਸਾਲਾਨਾ ਦਰ ਨਾਲ ਵਧਦੀ ਹੋਈ ਅੱਜ 116 ਕਰੋੜ ਤੋਂ ਉੱਪਰ ਹੈ ਚੁੱਕੀ ਹੈ । ਇਸ ਨਾਲ ਹਰ ਸਾਲ 12 ਕਰੋੜ 80 ਲੱਖ ਦੇ ਕਰੀਬ ਹਰ ਸਾਲ ਨੌਕਰੀ ਭਾਲਣ ਵਾਲੇ ਨੌਜਵਾਨ ਪੈਦਾ ਹੋ ਜਾਂਦੇ ਹਨ | ਅਬਾਦੀ ਦੇ ਇਸ ਤੇਜ਼ ਵਾਧੇ ਨੇ ਯੋਜਨਾਵਾਂ ਵਿਚ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਮਿੱਥੇ ਟੀਚੇ ਪੂਰੇ ਨਹੀਂ ਹੋਣ ਦਿੱਤੇ ।

follow me

brainliest

Similar questions