India Languages, asked by hds777, 9 months ago

ਹ) ਭੀਖੂ ਨਾਲੋਂ ਉਸ ਦੀ ਪਤਨੀ ਦੀ ਸੋਚ ਕਿਵੇਂ ਵੱਖਰੀ ਸੀ?(chapter 4 hariaval da beej)​

Answers

Answered by pushpayadavg179
2

Answer →

ਭਾਈ ਲਾਲੋ ਸੱਚੀ ਮਿਹਨਤ ਕਰਨ ਵਾਲਾ ਗੁਰੂ ਦਾ ਸਿੱਖ ਸੀ। ਜਿਸ ਦਾ ਜਨਮ 1452 ਵਿੱਚ ਸੈਦਪੁਰ ਜਿਸ ਨੂੰ ਹੁਣ ਏਮਨਾਬਾਦ {ਹੁਣ ਪਾਕਿਸਤਾਨ} ਵਿੱਖੇ ਹੋਇਆ। ਆਪ ਸੱਚੀ ਮਿਹਨਤ ਕਰਨ ਵਾਲਾ ਤਰਖਾਨ ਸੀ। ਆਪ ਦੇ ਪਿਤਾ ਭਾਈ ਜਗਤ ਰਾਮ ਘਟੌੜਾ[1] ਜਾਤੀ ਦਾ ਸੀ ਜੋ ਤਰਖਾਣ ਦਾ ਕੰਮ ਕਰ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ। ਆਪ ਦਸਾਂ ਨੌਂਹਾਂ ਦੀ ਕਿਰਤ ਕਰਦੇ ਸਨ ਅਤੇ ਉਸ ਕਮਾਈ ਵਿੱਚੋਂ ਲੋੜਵੰਦਾਂ ਦੀ ਮੱਦਦ ਕਰਦੇ ਸਨ ਅਤੇ ਲੰਗਰ ਛਕਾਉਦੇ ਸਨ।

Mark my answer as Brainliest plss... ☺☺

Thanks in advance..

Similar questions