char sahibjadeya te lekh in punjabi
no spam (report)
follow me
Answers
Answered by
1
Answer:
ਚਾਰ ਸਾਹਿਬਜ਼ਾਦੇ (ਫਿਲਮ) ਹੈਰੀ ਬਵੇਜਾ ਦੀ ਨਿਗਰਾਨੀ ਹੇਠ ਬਣੀ ਇੱਕ ਪੰਜਾਬੀ 3ਡੀ ਐਨੀਮੇਟਿਡ ਫਿਲਮ ਹੈ। ਇਸਬ ਫਿਲਮ ਦੀ ਨਿਰਮਾਤਾ ਪੰਮੀ ਬਾਵੇਜਾ ਹੈ। ਇਹ ਸਿੱਖ ਇਤਿਹਾਸ ਬਾਰੇ ਪਹਿਲੀ ਤਸਵੀਰੀ ਯਥਾਰਥਵਾਦੀ 3ਡੀ ਐਨੀਮੇਸ਼ਨ ਫਿਲਮ ਹੈ। ਇਹ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ (ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਜੀ) ਦੀਆਂ ਕੁਰਬਾਨੀਆਂ ਦੀ ਅਸਲੀ ਕਹਾਣੀ ਹੈ।ਇਹ ਫਿਲਮ 'ਬਵੇਜਾ ਮੂਵੀ ਬੈਨਰ' ਹੇਠ ਪੰਮੀ ਬਵੇਜਾ ਦੁਆਰਾ ਬਣਾਈ ਗਈ ਸੀ। ਓਮ ਪੁਰੀ ਫਿਲਮ ਦਾ ਵਾਚਕ ਹੈ। ਲਾਂਚ ਤੋਂ ਦੂਜੇ ਹਫ਼ਤੇ ਤੱਕ ਇਹ ਫ਼ਿਲਮ ਭਾਰਤੀ ਪੰਜਾਬ ਵਿੱਚ ਲਗਭਗ 8 ਕਰੋੜ ਦਾ ਕਾਰੋਬਾਰ ਕਰ ਚੁੱਕੀ ਸੀ ਇਸ ਦਾ ਕਾਰੋਬਾਰ 15 ਕਰੋੜ ਰੁਪਏ ਤੱਕ ਜਾਣ ਦੀ ਪੂਰੀ ਉਮੀਦ ਹੈi
Similar questions