CBSE BOARD X, asked by loveyourself07, 1 month ago

ਵਿਆਖਿਆ ਲਿਖੋ ਭੰਡਹੁ ਹੀ ਭੰਡ ਉਪਜੈ ਭੰਡੇ ਬਾਝੁ ਨਾ ਕੋਇ ਨਾਨਕ ਭੰਡੇ ਬਾਹਰਾ ਏਕੋ ਸਚਾ ਸੋਇ class 10 cbse ​

Answers

Answered by Anonymous
26

Answer:

"ਭੰਡਹੁ ਹੀ ਭੰਡੁ ਊਪਜੈ"

ਪ੍ਰਿਂਸੀਪਲ ਗਿਆਨੀ ਸੁਰਜੀਤ ਸਿੰਘ, ਸਿੱਖ ਮਿਸ਼ਨਰੀ, ਦਿੱਲੀ, ਪ੍ਰਿਂਸੀਪਲ ਗੁਰਮੱਤ ਐਜੂਕੇਸ਼ਨ ਸੈਂਟਰ, ਦਿੱਲੀ,

ਮੈਂਬਰ ਧਰਮ ਪ੍ਰਚਾਰ ਕ: ਦਿ: ਸਿ: ਗੁ: ਪ੍ਰ: ਕਮੇਟੀ, ਦਿੱਲੀ: ਫਾਊਂਡਰ (ਮੋਢੀ) ਸਿੱਖ ਮਿਸ਼ਨਰੀ ਲਹਿਰ ਸੰਨ 1956

ਮਃ ੧॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ॥ ੨ ॥

Similar questions