Sociology, asked by parkashkaur809, 2 months ago

considered.
02. ਸਮਾਜਿਕ ਬਦਲਾਅ ਦੇ ਕੀ ਰੂਪ ਹਨ ? ਚਰਚਾ ਕਰੋ।​

Answers

Answered by gurbakshkaur48
7

Explanation:

ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ। 

Similar questions