ਵਿਸਾਖੀ ਦਾ ਮੇਲਾ essay in Punjabi
Answers
Explanation:
ਜਾਣ-ਪਛਾਣ : ਪੰਜਾਬ ਮੇਲਿਆਂ ਦਾ ਦੇਸ਼ ਹੈ। ਉਂਝ ਤਾਂ ਪੰਜਾਬ ਵਿਚ ਬਹੁਤ ਸਾਰੇ ਤਿਉਹਾਰ, ਮੇਲੇ ਮਨਾਏ ਜਾਂਦੇ ਹਨ ਪਰ ਵਿਸਾਖੀ ਦਾ ਤਿਉਹਾਰ ਉਨ੍ਹਾਂ ਵਿਚੋਂ ਇਕ ਹੈ। ਇਹ 13 ਅਪ੍ਰੈਲ ਨੂੰ ਵਿਸਾਖ ਦੀ ਸੰਗਰਾਂਦ ਵਾਲੇ ਦਿਨ ਮਨਾਇਆ ਜਾਂਦਾ ਹੈ। ਇਸ ਦਾ ਸਬੰਧ ਇਤਿਹਾਸ, ਧਰਮ ਅਤੇ ਸੱਭਿਆਚਾਰ ਨਾਲ ਹੈ। ਇਸ ਦੀ ਮਹਾਨਤਾ ਬਹੁਪੱਖੀ ਹੈ; ਜਿਵੇਂ :
ਸਭਿਆਚਾਰਕ ਮਹੱਤਤਾ : ਇਹ ਤਿਉਹਾਰ ਹਾੜੀ ਦੀ ਫਸਲ (ਭਾਵ ਕਣਕ) ਪੱਕਣ ਦੀ ਖ਼ੁਸ਼ੀ ਵਿਚ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ’ ਵੀ ਕਿਹਾ ਜਾਂਦਾ ਹੈ। ਇਸ ਦਿਨ ਕਿਸਾਨ ਖ਼ੁਸ਼ੀਆਂ ਮਨਾਉਂਦੇ, ਭੰਗੜੇ ਪਾਉਂਦੇ ਤੇ ਮੇਲੇ ਮਨਾਉਂਦੇ ਹਨ। ਕਿਸਾਨਾਂ ਦੇ ਇਨਾਂ ਹਾਵਾਂ-ਭਾਵਾਂ ਦੀ ਤਰਜਮਾਨੀ ਕਰਦਾ ਹੋਇਆ ਧਨੀ ਰਾਮ ਚਾਤ੍ਰਿਕ ਦਾ ਇਹ ਗੀਤ ਬਹੁਤ ਪ੍ਰਸਿੱਧ ਹੈ :
ਵਿਸਾਖੀ ਦਾ ਮੇਲਾ
ਮੇਲੇ ਦੇ ਦਿਨ ਦੀ ਰੌਸ਼ਨੀ ਵਿੱਚ, ਪੰਜਾਬੀਆਂ ਨੇ ਵਿਸਾਖੀ ਦੇ ਤਿਉਹਾਰ ਵਜੋਂ ਜਾਣੇ ਜਾਂਦੇ ਇੱਕ ਬਹੁਤ ਵਧੀਆ ਉਤਸਵ ਦਾ ਅਨੰਦ ਮਾਣਿਆ, ਅਤੇ ਇਸਦੇ ਨਾਲ ਹੀ ਉਹ ਵਿਸਾਖੀ ਮੇਲੇ ਦਾ ਅਨੰਦ ਲੈਂਦੇ ਹਨ. ਇਹ ਸਮਾਗਮ ਸਿੱਖਾਂ ਦੇ 10 ਵੇਂ ਗੁਰੂ ਨਾਲ ਸਹਿਮ�� ਹੈ ਜਿਸ ਨੂੰ ਗੁਰੂ ਗੋਬਿੰਦ ਸਿੰਘ ਵੀ ਕਿਹਾ ਜਾਂਦਾ ਹੈ.