CBSE BOARD X, asked by tamannarajput843, 9 months ago

ਪੰਜਾਬੀ ਸਭਿਆਚਾਰ essay in punjabi with bhumika

Answers

Answered by mohitrawat3248
1

Answer:

ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |

ਅਸਲ ਵਿੱਚ ਕੋਈ ਵੀ ਕੌਮ ਜਾਂ ਕੋਈ ਵੀ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਸਭਿਆਚਾਰ ਤੋਂ ਸੱਖਣਾ ਨਹੀ ਹੁੰਦਾ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।[1]

Answered by sonisiddharth751
35

Answer:

ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |

ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |ਅਸਲ ਵਿੱਚ ਕੋਈ ਵੀ ਕੌਮ ਜਾਂ ਕੋਈ ਵੀ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਸਭਿਆਚਾਰ ਤੋਂ ਸੱਖਣਾ ਨਹੀ ਹੁੰਦਾ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ

Similar questions