Essay on Char sahibzaade
Answers
ਸਤਿ ਸ਼੍ਰੀ ਅਕਾਲ
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰ ਸਨ। ਇਨ੍ਹਾਂ ਨੇ ਮੁਗ਼ਲਾਂ ਦੇ ਵਿਰੁੱਧ ਇੱਕ ਮਹੱਤਵਪੂਰਣ ਲੜਾਈ ਵਿੱਚ ਆਪਣੀ ਜਿੰਦਗੀ ਨੂੰ ਕੁਰਬਾਨ ਕਰ ਦਿੱਤਾ। ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਵਿਚੋਂ ਸਭ ਤੋਂ ਵੱਡੇ ਸੀ। ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਚਮਕੌਰ ਦੀ ਲੜਾਈ ਵਿਚ ਸ਼ਹੀਦ ਹੋਏ ਸਨ। ਦੋ ਛੋਟੇ ਸਪੁੱਤਰ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਸਰਹਿੰਦ ਵਿੱਚ ਵਜੀਰ ਖ਼ਾਨ ਦੇ ਹੁਕਮ ਤੇ ਜ਼ਿੰਦਾ ਦੀਵਾਰ ਵਿੱਚ ਚਿਣ ਦਿੱਤਾ ਗਿਆ ਸੀ। ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਨੇ ਇਸਲਾਮ ਵਿੱਚ ਬਦਲਣ ਦੀ ਬਜਾਏ ਮੌਤ ਦੀ ਚੋਣ ਕੀਤੀ। ਕੰਧ ਜਿਸ ਵਿਚ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਬੁਰਕੇ ਹੋਏ ਸਨ ਅਜੇ ਵੀ ਸਰਹਿੰਦ ਸ਼ਹਿਰ ਵਿਚ ਸੁਰੱਖਿਅਤ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪਿਆਰੇ ਸੁੱਪਤਰਾ ਨੂੰ ਚਾਰ ਸਾਹਿਬਜ਼ਾਦੇ ਨਾਮ ਨਾਲ ਯਾਦ ਕੀਤਾ ਜਾਂਦਾ ਹੈ।