India Languages, asked by sumansoni3891, 8 months ago

essay on Guru Govind singh ji in Punjabi​

Answers

Answered by Anonymous
3

Answer:

Guru Gobind Singh (22 December 1666 – 7 October 1708), born Gobind Rai, was the tenth Sikh Guru, a spiritual master, warrior, poet and philosopher. When his father, Guru Tegh Bahadur, was beheaded for refusing to convert to Islam,[9][10] Guru Gobind Singh was formally installed as the leader of the Sikhs at age nine, becoming the tenth Sikh Guru His four sons died during his lifetime – two in battle, two executed by the Mughal army.

Answered by anjali6689sjps
0

Answer:

  1. ਭੂਮਿਕਾ: ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ।ਆਪ ਨੇ ਭਾਰਤ ਦੀ ਸੁੱਤੀ ਹੋਈ ਕੌਮ ਨੂੰ ਜਗਾਇਆ ਤੇ ਮੁਰਦਾ ਰਹੁ। ਵਿਚ ਜਾਨ ਪਾਈ।ਆਪ ਮਹਾਨ ਕਵੀ, ਬਹਾਦਰ ਜਰਨੈਲ, ਸੂਝਵਾਨ ਆਗ ਤੇ ਦੁਖੀਆਂ ਦੇ ਦੁੱਖ ਦੂਰ ਕਰਨ ਵਾਲੇ ਸਨ। ਆਪ ਨੂੰ ਅਨੇਕਾਂ ਹੀ ਵਿਸ਼ੇਸ਼ਣਾਂ ਨਾਲ ਯਾਦ ਕੀਤਾ ਜਾਂਦਾ ਹੈ ਜਿਵੇਂ ਕਲਗੀਆਂ ਵਾਲਾ, ਦਸਮੇਸ਼ ਪਿਤਾ, ਨੀਲੇ ਘੋੜੇ ਵਾਲਾ, ਬਾਜਾਂਵਾਲਾ, ਸਰਬੰਸਦਾਨੀ ਆਦਿ।
  2. ਜਨਮ : ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਬਿਹਾਰ ਦੀ ਰਾਜਧਾਨੀ ਪਟਨਾ ਵਿਚ 26 ਦਸੰਬਰ, 1666 ਈ: ਨੂੰ ਮਾਤਾ ਗੁਜਰੀ ਜੀ ਦੀ ਕੁੱਖ ਹੋਇਆ। ਉਸ ਵੇਲੇ ਗੁਰੂ ਤੇਗ ਬਹਾਦਰ ਸਾਹਿਬ ਆਸਾਮ ਗਏ ਹੋਏ ਸਨ। ਜਨਮ ਸਮੇਂ ਆਪ ਨੇ ਸੱਯਦ ਭੀਖਣ ਸ਼ਾਹ ਦੀਆਂ ਦੋਵਾਂ ਭੇਜੀਆਂ ਤਾਂ ਦੋਵੇਂ ਹੱਥ ਰੱਖ ਕੇ ਹਿੰਦੂਆਂ ਅਤੇ ਮੁਸਲਮਾਨਾਂ ਦੇ ਸਾਂਝੇ ਗੁਰੂ ਹੋਣ ਦਾ ਸਬੂਤ ਦਿੱਤਾ।
  3. ਬਚਪਨ : ਬਚਪਨ ਵਿਚ ਆਪ ਬਾਲਕਾਂ ਦੀਆਂ ਫ਼ੌਜਾਂ ਬਣਾ ਕੇ ਇਕ-ਦੂਜੇ ਵਿਰੁੱਧ ਨਕਲੀ ਲੜਾਈਆਂ ਕਰਦੇ ਸਨ। ਕਿਸੇ ਨੂੰ ਕੀ ਪਤਾ ਸੀ ਕਿ ਇਹ ਬਾਲਕ ਵੱਡਾ ਹੋ ਕੇ ਜ਼ੁਲਮ ਦਾ ਨਾਸ਼ ਕਰਨ ਲਈ ਹਕੂਮਤ ਨਾਲ ਟੱਕਰ ਲਵੇਗਾ।
  4. ਵਿੱਦਿਆ : ਆਪ ਛੇ ਸਾਲ ਦੀ ਉਮਰ ਵਿਚ ਅਨੰਦਪੁਰ ਸਾਹਿਬ ਆ ਗਏ ।ਇੱਥੇ ਆਪ ਨੇ ਸੰਸਕ੍ਰਿਤ, ਬਿਜ, ਅਰਬੀ, ਫ਼ਾਰਸੀ ਤੇ ਪੰਜਾਬੀ ਆਦਿ ਬੋਲੀਆਂ ਸਿੱਖੀਆਂ। ਇੱਥੇ ਹੀ ਆਪ ਨੇ ਸ਼ਸਤਰ-ਵਿੱਦਿਆ ਸਿੱਖੀ। ਪਿਤਾ ਦੀ ਸ਼ਹੀਦੀ: ਔਰੰਗਜ਼ੇਬ ਨੇ ਹਿੰਦੂ ਧਰਮ ਨੂੰ ਖ਼ਤਮ ਕਰਨ ਲਈ ਅੱਤ ਚੁੱਕੀ ਹੋਈ ਸੀ। ਕਸ਼ਮੀਰੀ ਪੰਡਤ ਦੁਖੀ ਹੋ ਕੇ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਵਿਚ ਆਏ। ਉਸ ਸਮੇਂ ਆਪ ਕੇਵਲ ਨੌਂ ਸਾਲ ਦੇ ਸਨ। ਆਪ ਨੇ ਆਪਣੇ ਪਿਤਾ ਨੂੰ ਔਰੰਗਜ਼ੇਬ ਦੇ ਜ਼ੁਲਮਾਂ ਵਿਰੁੱਧ ਸ਼ਹਾਦਤ ਲਈ ਭੇਜ ਦਿੱਤਾ

If this is helpful,please mark my answer as brainliest.

Similar questions