Math, asked by rajeevsharmars647, 30 days ago

essay on Mary Kom in Punjabi language ​

Answers

Answered by Anonymous
5

Answer:

ਮਾਂਗਟੇ ਚੁੰਗਨੇਈਜਾਂਗ ਮੈਰੀ ਕੋਮ (ਜਨਮ 1 ਮਾਰਚ 1983), ਜਿਸ ਨੂੰ ਐੱਮ. ਸੀ. ਮੈਰੀ ਕੋਮ , ਮੇਗਨੀਫੀਸ਼ੈਂਟ ਮੈਰੀ ਜਾਂ ਆਮ ਤੌਰ 'ਤੇ ਸਿਰਫ ਮੈਰੀ ਕੋਮ ਕਿਹਾ ਜਾਂਦਾ ਹੈ, ਇੱਕ ਭਾਰਤੀ ਮੁੱਕੇਬਾਜ ਹੈ ਅਤੇ ਭਾਰਤ ਦੇ ਉੱਤਰ-ਪੂਰਬੀ ਰਾਜ ਮਨੀਪੁਰ ਦੇ ਕੋਮ ਨਾਂ ਦੇ ਕਬੀਲੇ ਨਾਲ ਸੰਬੰਧ ਰਖਦੀ ਹੈ।[1] ਇਸ ਨੇ ਛੇ ਵਾਰ ਵਿਸ਼ਵ ਮੁੱਕੇਬਾਜੀ ਚੈਂਪਿਅਨਸ਼ਿਪ ਦਾ ਖਿਤਾਬ ਜਿੱਤਿਆ ਹੈ ਅਤੇ ਇਹ ਸਾਰੀਆ ਛੇ ਵਿਸ਼ਵ ਮੁੱਕੇਬਾਜੀ ਚੈਂਪਿਅਨਸ਼ਿਪ ਵਿੱਚ ਤਮਗਾ ਜਿੱਤਣ ਵਾਲੀ ਇੱਕੋ ਇੱਕ ਔਰਤ ਖਿਡਾਰਣ ਹਨ।[2] 2012 ਲੰਡਨ ਓਲਿੰਪਕ ਮੁਕਾਬਲਿਆਂ ਵਿੱਚ ਖੇਡਣ ਵਾਲੀ ਇਹ ਇੱਕਲੀ ਭਾਰਤੀ ਔਰਤ ਮੁਕੇਬਾਜ ਸੀ। ਇਹਨਾਂ ਨੇ ਫਲਾਈਵੇਟ ਕੈਟਾਗਰੀ (51 ਕਿੱਲੋ ਭਾਰ) ਵਿੱਚ ਹਿੱਸਾ ਲਿਆ ਅਤੇ ਤਾਂਬੇ ਦਾ ਤਮਗਾ ਜਿੱਤਿਆ.[3] ਇਸੇ ਕੈਟਾਗਰੀ ਵਿੱਚ ਇਹ ਏ. ਆਈ. ਬੀ. ਏ. ਵਿਸ਼ਵ ਇਸਤਰੀ ਰੈਂਕਿਗ ਵਿੱਚ ਇਹਨਾਂ ਨੂੰ ਚੌਥੈ ਸਥਾਨ ਤੇ ਰੱਖਿਆ ਗਿਆ ਹੈ।[4]

Similar questions