ਸਕੂਲੀ ਤੇ ਆਨਲਾਈਨ ਪੜਾਈ ਚ' ਫਰਕ essay
plz tell its so urgent
plz plz plz plz
Answers
Explanation:
ਸਰਵਣ ਸਿੰਘ ਭੰਗਲਾਂ, ਸਮਰਾਲਾ : ਕੋਰੋਨਾ ਵਾਇਰਸ ਕਰਕੇ ਸਰਕਾਰ ਦੁਆਰਾ ਸਮੁੱਚੇ ਦੇਸ਼ 'ਚ ਲਾਕਡਾਊਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਥਿਤੀ ਤੇ ਗੌਰ ਕਰਦਿਆਂ ਸਕੂਲੀ ਵਿਦਿਆਰਥੀਆਂ ਦੇ ਨਵੇਂ ਸੈਸ਼ਨ ਦੀ ਪੜ੍ਹਾਈ ਤੇ ਕੀਮਤੀ ਸਮਾਂ ਬਚਾਉਣ ਸਰਕਾਰੀ ਸਕੂਲਾਂ ਵੱਲੋਂ ਵੀ ਸੋਸ਼ਲ ਮੀਡੀਆ ਦੀ ਵਰਤੋਂ ਸ਼ੁਰੂ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਪਿੰਡ ਲਲੌੜੀ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਵੱਲੋਂ ਸਕੂਲ ਦੇ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਸ਼ੁਰੂ ਕਰਵਾਉਣ ਲਈ ਵਿਦਿਆਰਥੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਅਬਨਾਸ਼ ਸਿੰਘ ਨੇ ਦੱਸਿਆ ਕਿ ਗਣਿਤ ਵਿਸ਼ੇ ਦੀ ਅਧਿਆਪਕਾ ਮੇਘਾ ਤੇ ਹੋਰ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਇੰਟਰਨੈਟ ਦੇ ਮਾਧਿਅਮ ਜ਼ਰੀਏ ਨਵੇਂ ਸਿਲੇਬਸ ਦੀ ਪੜ੍ਹਾਈ ਸ਼ੁਰੂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਦੀਆਂ ਪੀਡੀਐਫ. ਫਾਈਲਾਂ ਵੀ ਭੇਜੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਦੁਆਰਾ ਪੁੱਛੇ ਗਏ ਸਵਾਲਾਂ ਨੂੰ ਵੀਡੀਓ ਕਾਨਫਰੰਸ ਜ਼ਰੀਏ ਸਮਝਾਉਣ ਦਾ ਉਪਰਾਲਾ ਵੀ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਸਕੂਲ ਬੱਚੇ ਵੀ ਬੇਹਦ ਉਤਸ਼ਾਹਿਤ ਹੋਕੇ ਪੜ੍ਹਾਈ ਕਰ ਰਹੇ ਹਨ।
Explanation:
refer the image..........................