Environmental Sciences, asked by kamalkrkkhalsacom, 2 months ago

ਸਾਲ ਦੀ ਕਿਹੜੀ ਰੁੱਤ ਦੌਰਾਨ ਜ਼ਿਆਦਾ ਹੜ੍ਹ ਆਉਂਦੇ ਹਨ ?
G) ਵਰਖਾ ਦੇ ਮਾਨਸਨ ਮੌਸਮ (b) ਪਤਝੜ ਰੁੱਤ () ਸਰਦ ਰੁੱਤ
() ਉਪਰੋਕਤ ਵਿੱਚੋਂ ਕੋਈ ਨਹੀਂ ।please give me answer fastpy​

Answers

Answered by aarunya13
1

ਬਸੰਤ, ਸਾਡਾ ਭਾਰਤ ਦੇਸ਼ ਰੁੱਤਾਂ ਦਾ ਦੇਸ਼ ਹੈ ਅਤੇ ਵਾਰੋ-ਵਾਰੀ ਆਉਂਦੀਆਂ ਸਾਲ ਦੀਆਂ ਛੇ ਰੁੱਤਾਂ ਵਿੱਚੋਂ ਸਭਨਾਂ ’ਚੋਂ ਪਿਆਰੀ ਰੁੱਤ ਬਸੰਤ ਨੂੰ ਮੰਨਿਆ ਗਿਆ ਹੈ।[1] ਪ੍ਰਾਚੀਨ ਭਾਰਤ ਦੇ ਸਮੇਂ ਤੋਂ ਹੀ ਵਰ੍ਹੇ ਨੂੰ ਵੰਡੇ ਜਾਣ ਵਾਲੇ ਛੇ ਮੌਸਮਾਂ ਵਿੱਚੋਂ ਬਸੰਤ ਸਭ ਤੋਂ ਵਧੇਰੇ ਪਸੰਦੀਦਾ ਮੌਸਮ ਰਿਹਾ ਹੈ। ਇਸ ਮੌਸਮ ਦੌਰਾਨ ਕਈ ਥਾਈਂ ਮੇਲੇ ਲੱਗਦੇ ਹਨ।[2]

ਗਰਮੀ ਦੀ ਰੁੱਤ ਜਾਂ ਹੁਨਾਲ਼ਾ ਸੰਜਮੀ ਰੁੱਤਾਂ 'ਚੋਂ ਸਭ ਤੋਂ ਤੱਤੀ ਰੁੱਤ ਹੁੰਦੀ ਹੈ ਜੋ ਬਸੰਤ ਅਤੇ ਪੱਤਝੜ ਦੀਆਂ ਰੁੱਤਾਂ ਵਿਚਕਾਰ ਆਉਂਦੀ ਹੈ। ਗਰਮੀਆਂ ਦੀ ਆਇਨੰਤ ਵੇਲੇ ਦਿਨ ਸਭ ਤੋਂ ਲੰਮੇ ਅਤੇ ਰਾਤਾਂ ਸਭ ਤੋਂ ਛੋਟੀਆਂ ਹੁੰਦੀਆਂ ਹਨ ਅਤੇ ਦਿਨਾਂ ਦੀ ਲੰਬਾਈ ਆਇਨੰਤ ਤੋਂ ਬਾਅਦ ਘਟਦੀ ਜਾਂਦੀ ਹੈ। ਹੁਨਾਲ਼ੇ ਦੇ ਅਰੰਭ ਦੀ ਮਿਤੀ ਪੌਣ-ਪਾਣੀ, ਰਵਾਇਤ ਅਤੇ ਸੱਭਿਆਚਾਰ ਮੁਤਾਬਕ ਬਦਲਦੀ ਰਹਿੰਦੀ ਹੈ ਪਰ ਜਦੋਂ ਉੱਤਰੀ ਅਰਧਗੋਲ਼ੇ ਵਿੱਚ ਗਰਮੀ ਹੁੰਦੀ ਹੈ ਤਾਂ ਦੱਖਣੀ ਅਰਧਗੋਲ਼ੇ ਵਿੱਚ ਸਿਆਲ ਚੱਲ ਰਿਹਾ ਹੁੰਦਾ ਹੈ।

Similar questions