Psychology, asked by manitoor7026, 2 months ago

Good morning friends
please answer this...
ਵਿਸਾਖੀ ਦਾ ਮੇਲਾ easy in punjabi​

Answers

Answered by ppavan143
0

Answer:

good morning darlingssssss

Answered by jasvindarsinghkuttan
16

ਵਿਸਾਖੀ ਦਾ ਮੇਲਾ 

ਵਿਸਾਖੀ ਭਾਰਤੀਆਂ ਦਾ ਪ੍ਰਸਿੱਧ ਤਿਉਹਾਰ ਹੈ, ਜੋ ਹਰ ਸਾਲ ਵਿਸਾਖ ਮਹੀਨੇ ਦੀ ਸੰਗ੍ਰਾਦ ਨੂੰ ਸਾਰੇ ਭਾਰਤ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਤਿਹਾਸ ਵਿਚ ਅਨੇਕਾਂ ਪ੍ਰਸੰਗ ਜੁੜ ਜਾਣ ਨਾਲ ਇਸ ਦਾ ਮਹੱਤਵ ਪਹਿਲੇ ਨਾਲੋਂ ਜ਼ਿਆਦਾ ਹੋ ਗਿਆ ਹੈ। ਇਸ ਦੀ ਸ਼ੁਰੂਆਤ ਕਿਵੇਂ ਹੋਈ, ਇਸ ਬਾਰੇ ਕੁਝ ਕਹਿ ਸਕਣਾ ਤਾਂ ਸੰਭਵ ਨਹੀਂ। ਅਸਲ ਵਿਚ ਪਹਿਲੇ ਇਹ ਤਿਉਹਾਰ ਇਕ ਰੁੱਤ ਸਬੰਧੀ ਮੰਨਿਆ ਜਾਂਦਾ ਸੀ। ‘ਵਿਸਾਖ ਮਹੀਨੇ ਦੇ ਆਉਣ ਤੇ ਹੀ ਗਰਮੀ ਸ਼ੁਰੂ ਹੋ ਜਾਂਦੀ ਹੈ ਅਤੇ ਖੇਤਾਂ ਵਿਚ ਫਸਲਾਂ ਪੱਕ ਕੇ ਤਿਆਰ ਹੋ ਜਾਂਦੀਆਂ ਹਨ। ਕਿਸਾਨ ਆਪਣੀਆਂ ਫਸਲਾਂ ਨੂੰ ਤਿਆਰ ਦੱਖਕੇ ਖੁਸ਼ੀ ਨਾਲ ਨੱਚ ਉਠਦਾ ਹੈ। ਇਹਨਾਂ ਫਸਲਾਂ ਨਾਲ ਉਹ ਮਾਲਾਮਾਲ ਹੋ ਜਾਂਦਾ ਹੈ। 

ਵਿਸਾਖੀ ਭਾਰਤੀਆਂ ਦਾ ਪ੍ਰਸਿੱਧ ਤਿਉਹਾਰ ਹੈ, ਜੋ ਹਰ ਸਾਲ ਵਿਸਾਖ ਮਹੀਨੇ ਦੀ ਸੰਗ੍ਰਾਦ ਨੂੰ ਸਾਰੇ ਭਾਰਤ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਤਿਹਾਸ ਵਿਚ ਅਨੇਕਾਂ ਪ੍ਰਸੰਗ ਜੁੜ ਜਾਣ ਨਾਲ ਇਸ ਦਾ ਮਹੱਤਵ ਪਹਿਲੇ ਨਾਲੋਂ ਜ਼ਿਆਦਾ ਹੋ ਗਿਆ ਹੈ। ਇਸ ਦੀ ਸ਼ੁਰੂਆਤ ਕਿਵੇਂ ਹੋਈ, ਇਸ ਬਾਰੇ ਕੁਝ ਕਹਿ ਸਕਣਾ ਤਾਂ ਸੰਭਵ ਨਹੀਂ। ਅਸਲ ਵਿਚ ਪਹਿਲੇ ਇਹ ਤਿਉਹਾਰ ਇਕ ਰੁੱਤ ਸਬੰਧੀ ਮੰਨਿਆ ਜਾਂਦਾ ਸੀ। ‘ਵਿਸਾਖ ਮਹੀਨੇ ਦੇ ਆਉਣ ਤੇ ਹੀ ਗਰਮੀ ਸ਼ੁਰੂ ਹੋ ਜਾਂਦੀ ਹੈ ਅਤੇ ਖੇਤਾਂ ਵਿਚ ਫਸਲਾਂ ਪੱਕ ਕੇ ਤਿਆਰ ਹੋ ਜਾਂਦੀਆਂ ਹਨ। ਕਿਸਾਨ ਆਪਣੀਆਂ ਫਸਲਾਂ ਨੂੰ ਤਿਆਰ ਦੱਖਕੇ ਖੁਸ਼ੀ ਨਾਲ ਨੱਚ ਉਠਦਾ ਹੈ। ਇਹਨਾਂ ਫਸਲਾਂ ਨਾਲ ਉਹ ਮਾਲਾਮਾਲ ਹੋ ਜਾਂਦਾ ਹੈ।  ਅੰਮ੍ਰਿਤਸਰ ਵਿਖੇ ਤਾਂ ਵਿਸ਼ੇਸ਼ ਤੌਰ ਉੱਤੇ ਮੇਲਾ ਲੱਗਦਾ ਹੈ । ਇਸ ਮੇਲੇ ਵਿੱਚ ਲੋਕ ਦੂਰ ਦੂਰ ਤੋਂ ਸ਼ਿਰਕਤ ਕਰਦੇ ਹਨ । ਮੇਲੇ ਅੰਦਰ ਲੱਗੇ ਝੂਲਿਆਂ ਤੇ ਨੌਜਵਾਨ, ਬੱਚੇ ਝੂਲੇ ਭੂਲਏ ਹਨ । ਮਿਠਾਈ ਦੀ ਦੁਕਾਨਾਂ ਉੱਤੇ ਬੱਚਿਆਂ ਦੀ ਭੀੜ ਲੱਗੀ ਹੁੰਦੀ ਹੈ ਕਿਤੇ ਕਰਾਰੇ ਪਕੌੜਿਆਂ ਦੀ ਮਹਿਕ ਆ ਰਹੀ ਹੁੰਦੀ ਹੈ ਤੇ ਕਿਤੇ ਭਲਵਾਨ ਆਪਸ ਵਿੱਚ ਘੁੱਲਦੇ ਨਜ਼ਰ ਆ ਰਹੇ ਹਨ । ਕਿਤੇ ਬੋਲ ਦੇ ਡੱਗੇ ਨਾਲ ਗੱਭਰੂ ਭੰਗੜੇ ਪਾ ਰਹੇ ਹੁੰਦੇ ਹਨ ।

\huge\bf\maltese{\underline{\red{thanks..❖ ࿐}}}\m

Similar questions