Science, asked by harpal008899, 3 months ago

>
ਗੁਰੂ ਨਾਨਕ ਦੇਵ ਜੀ
ਭਾਰਤ ਰਿਸ਼ੀਆਂ, ਮੁਨੀਆਂ, ਗੁਰੂਆਂ, ਸੰਤਾਂ, ਭਗਤਾਂ ਦੀ ਧਰਤੀ ਹੈ ।
ਇਹਨਾਂ ਮਹਾਂਪੁਰਖਾਂ ਦਾ ਜੀਵਨ ਅਤੇ ਸਿੱਖਿਆ ਭਾਰਤਵਾਸੀਆਂ ਲਈ ਚਾਨਣ
ਮੁਨਾਰੇ ਦਾ ਕੰਮ ਦਿੰਦੇ ਹਨ । ਗੁਰੂ ਨਾਨਕ ਦੇਵ ਜੀ ਵੀ ਅਜਿਹੇ ਮਹਾਂਪੁਰਖਾਂ
ਵਿੱਚੋਂ ਇੱਕ ਹਨ । ਉਹਨਾਂ ਨੂੰ ਸਿੱਖ ਧਰਮ ਦੇ ਮੋਢੀ ਕਰਕੇ ਜਾਣਿਆ ਜਾਂਦਾ
ਸਾਂਝੀਵਾਲਤਾ, ਭਾਈਚਾਰਕ ਏਕਤਾ ਆਦਿ ਦੇ ਪ੍ਰਚਾਰਕ ਸਨ । ਇਸ ਲਈ
ਹੈ । ਗੁਰੂ ਜੀ ਮਾਨਵਤਾ ਲਈ ਕਲਿਆਣਕਾਰੀ ਕਦਰਾਂ-ਕੀਮਤਾਂ-
ਸਾਰੇ ਭਾਰਤਵਾਸੀ ਉਹਨਾਂ ਦਾ ਸਤਿਕਾਰ ਕਰਦੇ ਹਨ ।
ਜੀ ਦਾ ਜਨਮ 1469 ਈ: ਵਿੱਚ ਤਲਵੰਡੀ ਵਿੱਚ ਜਿਸ ਨੂੰ ਨਨਕਾਣਾ
ਸਾਹਿਬ (ਹੁਣ ਪਾਕਿਸਤਾਨ ਵਿੱਚ) ਕਿਹਾ ਜਾਂਦਾ ਹੈ ਵਿਖੇ ਮਾਤਾ ਤ੍ਰਿਪਤਾ ਜੀ
ਦੀ ਕੁੱਖੋਂ ਹੋਇਆ । ਉਹਨਾਂ ਦੇ ਪਿਤਾ ਮਹਿਤਾ ਕਾਲੂ ਜੀ ਪਿੰਡ ਦੇ ਪਟਵਾਰੀ
ਸਨ |
ਉਹਨਾਂ ਦੇ ਬਚਪਨ ਬਾਰੇ ਬਹੁਤ ਸਾਰੀਆਂ ਸਾਖੀਆਂ ਪ੍ਰਚਲਿਤ ਹਨ ।
ਇਹਨਾਂ ਵਿੱਚ ਗੁਰੂ ਜੀ ਦਾ ਆਪਣੀ ਭੈਣ ਨਾਨਕੀ ਲਈ ਪਿਆਰ, ਮਾਤਾ
ਤ੍ਰਿਪਤਾ ਜੀ ਦੀ ਮਮਤਾ, ਮਹਿਤਾ ਕਾਲੂ ਜੀ ਦਾ ਆਪਣੇ ਪੁੱਤਰ ਦੇ ਸਫ਼ਲ
ਮੁਢਲੇ ਜੀਵਨ ਲਈ ਫ਼ਿਕਰ ਆਦਿ ਉਜਾਗਰ ਹੁੰਦੇ ਹਨ । ਇਹਨਾਂ ਤੋਂ ਇਲਾਵਾ
ਗੁਰੂ ਜੀ ਦਾ ਗੰਭੀਰ ਸੁਭਾਅ, ਦੁਨੀਆਦਾਰੀ ਦੇ ਕੰਮਾਂ ਵੱਲੋਂ ਬੇਪਰਵਾਹੀ,
ਆਪਣੇ ਮਿਸ਼ਨ ਲਈ ਲਗਨ ਅਤੇ ਰਸਮੀ ਸਿੱਖਿਆ ਗ੍ਰਹਿਣ ਕਰਨ ਦੀ ਥਾਂ
ਸੱਚ ਨੂੰ ਜਾਣਨ ਦੀ ਚਾਹ ਪ੍ਰਗਟ ਹੁੰਦੀ ਹੈ । ਇਹਨਾਂ ਵਿੱਚੋਂ ਪਾਂਧੇ ਵਾਲੀ
ਸਾਖੀ, ਮੱਝਾਂ ਚਾਰਨ ਵਾਲੀ ਸਾਖੀ, ਸੱਚਾ ਸੌਦਾ ਕਰਨ ਵਾਲੀ ਸਾਖੀ ਅਤੇ
ਜਨੇਊ ਬਾਰੇ ਸਾਖੀਆਂ ਪ੍ਰਸਿੱਧ ਹਨ ।​

Answers

Answered by amarsingh4849
0

Answer:

°¥π`^®¥™¥=÷`π`^`^®`™$°$÷÷©÷©℅©℅™$™$™©™©°$=÷$÷$÷$÷π$°^°$×$¶`÷÷`π`π|π•π×|¶`¶`{`[©[™©^$^`√×`¶|÷π¢℅{¥¶`÷|™©℅=©

Similar questions