Hindi, asked by aarzoosinhmar41, 1 month ago

ਰਾਝਾ ਖਵਾਨੋ ਰਹੀ ਚੁਕਾ ਮਾਰ ਹੀਰ ਦੇ ਇਸ਼ਕ ਹੈਰਾਨ ਕੀਤਾ ਉਥੇ ਅਕਲ ਤੇ ਫਿਕਰ ਦੀ ਨਾ ਵਾਰੀ ਜਿਥੇ ਇਸ਼ਕ ਨੇ ਆਨ ਮਕਾਨ ਕੀਤਾ Hurry Up Friends ​

Answers

Answered by jkour0751
1

Answer:

ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ. ਵਿੱਚ ਪੰਜਾਬ ਵਿੱਚ ਹੀ ਲੋਪ ਹੋ ਗਈ।[1]

Similar questions