CBSE BOARD X, asked by vijaykodipally1066, 1 year ago

I want some information about ਸੱਗੀ ਫੁੱਲ in punjabi

Answers

Answered by ankitshankar
10

ਸੱਗੀ ਫੁੱਲ ਔਰਤ ਦਾ ਗਹਿਣਾ ਹੈ। ਔਰਤਾਂ ਆਪਣੀ ਦਿੱਖ ਨੂੰ ਨਿਖਾਰਨ ਲਈ ਸ਼ਿੰਗਾਰ ਦੇ ਨਾਲ-ਨਾਲ ਅਨੇਕਾਂ ਤਰ੍ਹਾਂ ਦੇ ਗਹਿਣਿਆਂ ਨੂੰ ਵੀ ਪਹਿਨਦੀਆਂ ਰਹੀਆਂ ਹਨ। ਜਿਹਨਾਂ 'ਚ ਸੱਗੀ ਫੁੱਲ ਵੀ ਗਹਿਣਾ ਹੈ। ਸੱਗੀ ਸਿਰ ਦਾ ਗਹਿਣਾ ਹੈ ਜੋ ਸਿਰ ਦੇ ਵਿਚਕਾਰ ਪਹਿਨਿਆ ਜਾਂਦਾ ਹੈ। ਇਸ ਨਾਲ ਸਿਰ ਦੀ ਚੁੰਨੀ, ਫੁਲਕਾਰੀ ਆਦਿ ਨੂੰ ਟਿਕਾਈ ਰੱਖਣ ਵਿਚ ਸਹਾਇਤਾ ਮਿਲਦੀ ਹੈ। ਇਸ ਅਰਧ ਗੋਲੇ ਦੀ ਸ਼ਕਲ ਵਿਚ ਹੁੰਦਾ ਹੈ ਜਿਸ ਦੇ ਉੱਤੇ ਨਗ ਜੜਿਆ ਹੁੰਦਾ ਹੈ। ਇਸ ਦੇ ਆਲੇ ਦੁਆਲੇ ਫੁੱਲਾਂ ਦੇ ਨਮੂਨੇ ਉੱਕਰੇ ਹੁੰਦੇ ਹਨ। ਸੱਗੀ ਦੀਆਂ ਕਿਸਮਾਂ ਦੀ ਗਿਣਤੀ ਅੱਧੀ ਦਰਜਨ ਦੇ ਲਗਭਗ ਹੈ। ਪੁਰਾਣੇ ਸਮੇਂ ਅੌਰਤਾਂ ਸੱਗੀ ਫੁੱਲ, ਟਿੱਕੇ, ਨੱਥ, ਨਾਮ ਤਵੀਤ, ਕਾਂਟੇ ਵਾਲੀਆਂ, ਚੰਦ, ਬੰਦ ਗੋਖੜੂ, ਤਵੀਤ, ਤੀਲੀ ਆਦਿ ਗਹਿਣਿਆਂ ਪਹਿਣਦੀਆਂ ਸਨ। ਬੇਸ਼ੱਕ ਪੁਰਾਤਨ ਗਹਿਣੇ ਆਧੁਨਿਕ ਫੈਸ਼ਨ ਦਾ ਹਿੱਸਾ ਨਹੀਂ ਰਹੇ, ਪਰ ਇਹ ਸਾਡੇ ਵਿਰਸੇ ਦਾ ਇੱਕ ਅੰਗ ਹਨ। ਇਹ ਸਾਨੂੰ ਸਾਡੇ ਪੁਰਾਤਨ ਪੰਜਾਬੀ ਸੱਭਿਆਚਾਰ ਨਾਲ ਜੋੜਦੇ ਹਨ।

Answered by singhmohit9793746
2

Answer:

i don't know sorry ........

Similar questions