Hindi, asked by deepakbajaj1416, 13 hours ago

In punjabi paragraph of Telangana state

Answers

Answered by venom0136
0

Answer:

HERE IS YOUR ANSWER

  • ਤੇਲੰਗਾਣਾ ਜਾਂ ਤੇਲੰਗਾਨਾ (ਤੇਲਗੂ: తెలంగాణ) ਭਾਰਤ ਦਾ 29 ਰਾਜ ਹੈ, ਹੈਦਰਾਬਾਦ, ਦਸ ਸਾਲ ਦੇ ਲਈ ਪ੍ਰਦੇਸ਼ ਅਤੇ ਤੇਲੰਗਾਨਾ ਦੇ ਸਾਂਝੀ ਰਾਜਧਾਨੀ ਬਣਾਇਆ ਰਹਿਗਾ। ਭਾਰਤ ਦੇ ਮੰਤਰੀ ਮੰਡਲ ਨੇ 5 ਦਸੰਬਰ, 2013 ਦੇ ਤੇਲੰਗਾਨਾ ਰਾਜ ਦੇ ਖਰੜੇ ਦੇ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਤੇ ਫਰਵਰੀ 18, 2014 ਤੇਲੰਗਾਣਾ ਬਿੱਲ[3] ਦੋ ਦਿਨ ਬਾਅਦ ਇਸ ਨੂੰ ਰਾਜ ਸਭਾ ਅਤੇ ਲੋਕ ਸਭਾ ਨੇ ਪ੍ਰਵਾਨਗੀ ਦੇ ਦਿੱਤੀ ਰਸਮੀ ਤੌਰ 'ਤੇ ਤੇਲੰਗਾਣਾ ਦੇ ਨਾਲ ਭਾਰਤ ਦੇ ਰਾਸ਼ਟਰਪਤੀ ਵੱਲੋਂ ਦਸਤਖ਼ਤ ਕੀਤੇ ਜਾਣ ਨਾਲ ਤੇਲੰਗਾਣਾ ਭਾਰਤ ਦਾ 29 ਰਾਜ ਬਣ ਜਾਵੇਗਾ। ਤੇਲੰਗਾਣਾ ਖੇਤਰ ਦੇ ਹੁਣ 10 ਜ਼ਿਲ੍ਹੇ ਹਨ। ਸੂਬੇ 'ਚ 294 ਵਿਧਾਨ ਸਭਾ ਸੀਟਾਂ 'ਚ ਤੇਲੰਗਾਣਾ ਖੇਤਰ ਨੂੰ 119 ਵਿਧਾਨ ਸਭਾ ੳਤੇ 42 ਲੋਕ ਸਭਾ ਦੀਆਂ ਸੀਟਾਂ ਹਨ। 2 ਜੂਨ 2014 ਨੂੰ ਭਾਰਤ ਦਾ 29 ਰਾਜ ਬਣ ਗਿਆ।
  • ਤੇਲੰਗਾਣਾ ਰਾਜ ਲਈ ਪੰਜ ਦਹਾਕੇ ਪੁਰਾਣਾ ਸੰਘਰਸ਼ ਉਦੋਂ 2009 ਵਿੱਚ ਕੌਮੀ ਸੁਰਖੀਆਂ 'ਚ ਆ ਗਿਆ ਸੀ ਜਦ ਤੇਲੰਗਾਨਾ ਰਾਸ਼ਟਰੀ ਸਮਿਤੀ ਦੇ ਮੁਖੀ ਕੇ ਚੰਦਰਸ਼ੇਖ਼ਰ ਰਾਉ ਨੇ 10 ਦਿਨਾਂ ਲਈ ਵਰਤ ਰਖਿਆ ਸੀ। ਦਸੰਬਰ 2009 ਵਿੱਚ ਵੀ ਭਾਰਤ ਸਰਕਾਰ ਨੇ ਕਿਹਾ ਸੀ ਕਿ ਉਹ ਰਾਜ ਦਾ ਗਠਨ ਪ੍ਰਵਾਨ ਕਰ ਰਹੀ ਹੈ ਪਰ ਕੁੱਝ ਹੀ ਦਿਨਾਂ ਵਿੱਚ ਸਰਕਾਰ ਪਿੱਛੇ ਹਟ ਗਈ ਕਿਉੁਂਕਿ ਦੂਜੇ ਦੋ ਖਿੱਤਿਆਂ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਰਾਇਲਸੀਮਾ 'ਚ ਹਿੰਸਕ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ। ਆਂਧਰਾ 'ਚ 42 ਲੋਕ ਸਭਾ ਸੀਟਾਂ ਹਨ। ਕੇਂਦਰ ਚਾਹੁੰਦਾ ਹੈ ਕਿ ਰਾਇਲਸੀਮਾ ਦੇ ਦੋ ਜ਼ਿਲ੍ਹਿਆਂ ਨੂੰ ਤੇਲੰਗਾਣਾ ਨਾਲ ਜੋੜਿਆ ਜਾਵੇ।

Explanation:

ਤੁਹਾਡਾ ਧੰਨਵਾਦ

please Mark Me Brain list Answer

Similar questions