kahani Pathan di dhi Punjab saar
Answers
Answer:
ਜਦ ਵੀ ਸ਼ਾਮ ਨੂੰ ਆਪਣੀ ਲਾਂਢੀ ਵਿੱਚ ਆਉਂਦਾ, ਉਨ੍ਹਾਂ ਲਾਂਢੀਆਂ ਵਿੱਚ ਰਹਿਣ ਵਾਲੇ ਬੱਚੇ "ਕਾਬਲੀ ਵਾਲਾ", "ਕਾਬਲੀ ਵਾਲਾ" ਕਰਦੇ ਆਪੋ ਆਪਣੀ ਲਾਂਢੀ ਵਿੱਚ ਜਾ ਲੁਕਦੇ। ਇੱਕ ਨਿੱਕਾ ਜਿਹਾ ਸਿੱਖ ਮੁੰਡਾ ਬੇਖ਼ੌਫ਼ ਉਥੇ ਖੜੋਤਾ ਰਹਿੰਦਾ ਤੇ ਉਸ ਦੇ ਥੈਲੇ, ਖੁੱਲ੍ਹੇ-ਡੁੱਲ੍ਹੇ ਕੱਪੜੇ, ਉਸ ਦੇ ਸਿਰ ਦੇ ਪਟੇ ਤੇ ਉਘੜ-ਦੁਘੜੀ ਪੱਗ ਵੱਲ ਦੇਖਦਾ ਰਹਿੰਦਾ। ਗ਼ਫ਼ੂਰ ਨੂੰ ਉਹ ਬੱਚਾ ਬੜਾ ਪਿਆਰਾ ਲੱਗਦਾ ਸੀ। ਇੱਕ ਦਿਨ ਉਸ ਨੇ ਉਸ ਮੁੰਡੇ ਕੋਲੋਂ ਪਠਾਣੀ ਲਹਿਜੇ ਦੀ ਹਿੰਦੁਸਤਾਨੀ ਵਿੱਚ ਪੁੱਛਿਆ, "ਕੀ ਤੈਨੂੰ ਮੇਰੇ ਕੋਲੋਂ ਡਰ ਨਹੀਂ ਆਉਂਦਾ, ਬੱਚਾ?" ਬੱਚੇ ਨੇ ਮੁਸਕਰਾ ਕੇ ਸਿਰ ਹਿਲਾ ਦਿੱਤਾ। ਗ਼ਫ਼ੂਰ ਦੇ ਚਿਹਰੇ ਤੇ ਹੋਰ ਲਾਲੀ ਦੌੜ ਗਈ। ਉਸ ਬੱਚੇ ਵੱਲ ਦੋਵੇਂ ਬਾਹਾਂ ਬੜੀ ਕੋਮਲਤਾ ਤੇ ਪਿਆਰ ਭਰੇ ਜਜ਼ਬੇ ਨਾਲ ਵਧਾਈਆਂ। ਬੱਚਾ ਪਠਾਣ ਦੀ ਲੱਤ ਨਾਲ ਚੰਬੜ ਗਿਆ, ਪਰ ਗ਼ਫ਼ੂਰ ਨੇ ਉਸਨੂੰ ਕੱਛਾਂ ਵਿੱਚ ਹੱਥ ਦੇ ਕੇ ਆਪਣੇ ਸਿਰ ਤੋਂ ਉੱਪਰ ਚੁੱਕ ਲਿਆ ਤੇ ਪਾਸਿਓਂ ਪਾਸੇ ਹਿਲਾ ਜੁਲਾ ਕੇ ਲਾਡ ਕਰਨ ਲੱਗ ਪਿਆ। ਸਾਹਮਣੇ ਲਾਂਢੀ ਵਿੱਚੋਂ ਬੱਚੇ ਦੀ ਭੈਣ ਨਿਕਲੀ, ਜੋ ਮਸੀਂ ਅਠਾਂ ਕੁ ਵਰ੍ਹਿਆਂ ਦੀ ਸੀ। ਵੀਰ ਨਾਲ ਪਠਾਣ ਨੂੰ ਪਿਆਰ ਕਰਦਾ ਦੇਖ ਕੇ ਉਹ ਵੀ ਕੋਲ ਆਣ ਖੜੋਤੀ। ਪਠਾਣ ਬੜੀ ਜ਼ੋਰ ਦੀ ਖਿੜ ਖਿੜਾ ਕੇ ਹੱਸ ਰਿਹਾ ਸੀ ਤੇ ਵੀਰੋ ਦਾ ਵੀਰ, ਅਜਮੇਰ
Answer:
ਗ਼ਫ਼ੂਰ ਪਠਾਣ ਜਦ ਵੀ ਸ਼ਾਮ ਨੂੰ ਆਪਣੀ ਲਾਂਢੀ ਵਿਚ ਆਉਂਦਾ, ਉਨ੍ਹਾਂ ਲਾਂਢੀਆਂ ਵਿਚ ਰਹਿਣ ਵਾਲੇ ਬੱਚੇ “ਕਾਬਲੀ ਵਾਲਾ”, “ਕਾਬਲੀ ਵਾਲਾ” ਕਰਦੇ ਆਪੋ ਆਪਣੀ ਲਾਂਢੀ ਵਿਚ ਜਾ ਲੁਕਦੇ। ਇੱਕ ਨਿੱਕਾ ਜਿਹਾ ਸਿੱਖ ਮੁੰਡਾ ਬੇਖ਼ੌਫ਼ ਉਥੇ ਖੜੋਤਾ ਰਹਿੰਦਾ ਤੇ ਉਸ ਦੇ ਥੈਲੇ, ਖੁੱਲ੍ਹੇ-ਡੁੱਲ੍ਹੇ ਕੱਪੜੇ, ਉਸ ਦੇ ਸਿਰ ਦੇ ਪਟੇ ਤੇ ਉਘੜ-ਦੁਘੜੀ ਪੱਗ ਵੱਲ ਦੇਖਦਾ ਰਹਿੰਦਾ। ਗ਼ਫ਼ੂਰ ਨੂੰ ਉਹ ਬੱਚਾ ਬੜਾ ਪਿਆਰਾ ਲੱਗਦਾ ਸੀ।
Explanation:
ਕਹਾਨੀ ਪਠਾਨ ਦੀ ਧੀ ਪੰਜਾਬ ਸਾਰਾ:
ਜਦ ਵੀ ਸ਼ਾਮ ਨੂੰ ਆਪਣੀ ਲਾਂਢੀ ਵਿੱਚ ਆਉਂਦਾ, ਉਨ੍ਹਾਂ ਲਾਂਢੀਆਂ ਵਿੱਚ ਰਹਿਣ ਵਾਲੇ ਬੱਚੇ "ਕਾਬਲੀ ਵਾਲਾ", "ਕਾਬਲੀ ਵਾਲਾ" ਕਰਦੇ ਆਪੋ ਆਪਣੀ ਲਾਂਢੀ ਵਿੱਚ ਜਾ ਲੁਕਦੇ। ਇੱਕ ਨਿੱਕਾ ਜਿਹਾ ਸਿੱਖ ਮੁੰਡਾ ਬੇਖ਼ੌਫ਼ ਉਥੇ ਖੜੋਤਾ ਰਹਿੰਦਾ ਤੇ ਉਸ ਦੇ ਥੈਲੇ, ਖੁੱਲ੍ਹੇ-ਡੁੱਲ੍ਹੇ ਕੱਪੜੇ, ਉਸ ਦੇ ਸਿਰ ਦੇ ਪਟੇ ਤੇ ਉਘੜ-ਦੁਘੜੀ ਪੱਗ ਵੱਲ ਦੇਖਦਾ ਰਹਿੰਦਾ। ਗ਼ਫ਼ੂਰ ਨੂੰ ਉਹ ਬੱਚਾ ਬੜਾ ਪਿਆਰਾ ਲੱਗਦਾ ਸੀ। ਇੱਕ ਦਿਨ ਉਸ ਨੇ ਉਸ ਮੁੰਡੇ ਕੋਲੋਂ ਪਠਾਣੀ ਲਹਿਜੇ ਦੀ ਹਿੰਦੁਸਤਾਨੀ ਵਿੱਚ ਪੁੱਛਿਆ, "ਕੀ ਤੈਨੂੰ ਮੇਰੇ ਕੋਲੋਂ ਡਰ ਨਹੀਂ ਆਉਂਦਾ, ਬੱਚਾ?" ਬੱਚੇ ਨੇ ਮੁਸਕਰਾ ਕੇ ਸਿਰ ਹਿਲਾ ਦਿੱਤਾ। ਗ਼ਫ਼ੂਰ ਦੇ ਚਿਹਰੇ ਤੇ ਹੋਰ ਲਾਲੀ ਦੌੜ ਗਈ। ਉਸ ਬੱਚੇ ਵੱਲ ਦੋਵੇਂ ਬਾਹਾਂ ਬੜੀ ਕੋਮਲਤਾ ਤੇ ਪਿਆਰ ਭਰੇ ਜਜ਼ਬੇ ਨਾਲ ਵਧਾਈਆਂ। ਬੱਚਾ ਪਠਾਣ ਦੀ ਲੱਤ ਨਾਲ ਚੰਬੜ ਗਿਆ, ਪਰ ਗ਼ਫ਼ੂਰ ਨੇ ਉਸਨੂੰ ਕੱਛਾਂ ਵਿੱਚ ਹੱਥ ਦੇ ਕੇ ਆਪਣੇ ਸਿਰ ਤੋਂ ਉੱਪਰ ਚੁੱਕ ਲਿਆ ਤੇ ਪਾਸਿਓਂ ਪਾਸੇ ਹਿਲਾ ਜੁਲਾ ਕੇ ਲਾਡ ਕਰਨ ਲੱਗ ਪਿਆ। ਸਾਹਮਣੇ ਲਾਂਢੀ ਵਿੱਚੋਂ ਬੱਚੇ ਦੀ ਭੈਣ ਨਿਕਲੀ, ਜੋ ਮਸੀਂ ਅਠਾਂ ਕੁ ਵਰ੍ਹਿਆਂ ਦੀ ਸੀ। ਵੀਰ ਨਾਲ ਪਠਾਣ ਨੂੰ ਪਿਆਰ ਕਰਦਾ ਦੇਖ ਕੇ ਉਹ ਵੀ ਕੋਲ ਆਣ ਖੜੋਤੀ। ਪਠਾਣ ਬੜੀ ਜ਼ੋਰ ਦੀ ਖਿੜ ਖਿੜਾ ਕੇ ਹੱਸ ਰਿਹਾ ਸੀ ਤੇ ਵੀਰੋ ਦਾ ਵੀਰ, ਅਜਮੇਰ.
know more about the story summary, click here
https://brainly.in/question/40929766
https://brainly.in/question/10683566