India Languages, asked by GOMZY0001, 6 months ago

ਦਾੜੀ ਹੋਈ ਭੂਰ ਦਾ ਕੀ ਅਰਥ ਹੈ l

Answers

Answered by OfficialNavi
2

Answer:

“ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ॥

“ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ॥ ਅਗਹੁ ਨੇੜਾ ਆਇਆ, ਪਿਛਾ ਰਹਿਆ ਦੂਰਿ॥ 9॥”

(ਇਸ ਸਲੋਕ ਦੇ ਪ੍ਰੋ: ਸਾਹਿਬ ਸਿੰਘ ਜੀ ਦੇ ਅਰਥ ਹਨ:-

ਅਰਥ:- ਹੇ ਫਰੀਦ! ਵੇਖ ਜੋ ਕੁਝ (ਹੁਣ ਤਕ) ਹੋ ਚੁਕਿਆ ਹੈ (ਉਹ ਇਹ ਹੈ ਕਿ) ਦਾੜ੍ਹੀ ਚਿੱਟੀ ਹੋ ਗਈ ਹੈ, ਮੌਤ ਵਾਲੇ ਪਾਸਿਓਂ ਸਮਾਂ ਨੇੜੇ ਆ ਰਿਹਾ ਹੈ, ਤੇ ਪਿਛਲਾ ਪਾਸਾ (ਜਦੋਂ ਜੰਮਿਆਂ ਸੈਂ) ਦੂਰ (ਪਿਛਾਂਹ) ਰਹਿ ਗਿਆ ਹੈ, (ਸੋ ਹੁਣ ਅੰਞਾਣਾਂ ਵਾਲੇ ਕੰਮ ਨਾਹ ਕਰ, ਤੇ ਅਗਾਂਹ ਦੀ ਤਿਆਰੀ ਲਈ ਕਮਾਈ ਕਰ)

Similar questions