Hindi, asked by swayambatra990, 2 months ago

Mohawre pure kro
____ ਲਗਾਉਣੀ

Answers

Answered by SugaryHeart
2

Explanation:

ਮੋਟਾਪਾ ਨੂੰ ਕਈ ਲੋਕ ਸਿਹਤ ਦੀ ਨਿਸ਼ਾਨੀ ਮੰਨਦੇ ਹਨ ਪਰ ਬਾਜ਼ਾਰੀ ਖਾਣਾ ਅਤੇ ਤਲੀਆਂ ਹੋਈਆਂ ਚੀਜ਼ਾਂ ਖਾ ਕੇ ਆਪਣਾ ਸਰੀਰ ਵਿਗਾੜ ਲੈਂਦੇ ਹਨ। ਨਤੀਜੇ ਵਜੋਂ ਜ਼ਿਆਦਾ ਤਲੇ ਹੋਏ ਭੋਜਨ ਖਾਣ ਨਾਲ ਸਰੀਰ ਦੀ ਚਰਬੀ ਵਿੱਚ ਵਾਧਾ ਹੋ ਜਾਂਦਾ ਹੈ। ਇਹ ਇਕੱਠੀ ਹੋਈ ਵਾਧੂ ਚਰਬੀ ਸਾਨੂੰ ਸੁਸਤ ਅਤੇ ਨਕਾਰਾ ਬਣਾ ਦਿੰਦੀ ਹੈ। ਸਾਡੇ ਰਸਮਾਂ-ਰਿਵਾਜਾਂ ਵਿੱਚ ਆਮ ਤੌਰ ’ਤੇ ਮਿੱਠੇ ਅਤੇ ਚਿਕਨਾਈ ਵਾਲੇ ਪਦਾਰਥਾਂ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਅਸੀਂ ਸਵਾਦ-ਸਵਾਦ ਵਿੱਚ ਲੋੜ ਤੋਂ ਵੱਧ ਖਾ ਲੈਂਦੇ ਹਾਂ। ਵਾਧੂ ਖਾਧੀ ਹੋਈ ਖ਼ੁਰਾਕ ਤਾਕਤ ਦੇਣ ਦੀ ਥਾਂ ਸਾਡੇ ਸਰੀਰ ਨੂੰ ਮੋਟਾਪੇ ਦਾ ਸ਼ਿਕਾਰ ਬਣਾ ਦਿੰਦੀ ਹੈ। [1][2]

Answered by ᏢerfectlyShine
2

Answer:

Idioms

लोहा लेना (सामना करना)- 1857 के संग्राम में रानी लक्ष्मीबाई ने अंग्रेजों से लोहा लिया।

Similar questions