World Languages, asked by ItzAnonymousgirl, 1 month ago

ਪ੍ਰਸੰਗ ਸਹਿਤ ਵਿਆਖਿਆ ਲਿਖੋ ।

ਬਰਫਾਂ, ਮੀਂਹ, ਧੁੱਪਾਂ ਤੇ ਬੱਦਲ, ਰੁੱਤਾਂ ਮੇਵੇ ਪਧਾਰੇ ॥
ਅਰਸ਼ੀ ਨਾਲ ਨਜਾਰੇ ਆਏ, ਉਸ ਮੁੱਠੀ ਵਿੱਚ ਸਾਰੇ ।

NOTE-DON'T SPAM❌​

Answers

Answered by arbgamer001
2

Answer:

ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ ।

Similar questions