ਮੀਖਿਕ (Oral Exercise) ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ- (ਉ) ਸ਼ਹੀਦ ਊਧਮ ਸਿੰਘ ਕਿਹੜੇ ਪ੍ਰਾਂਤ ਦਾ ਰਹਿਣ ਵਾਲਾ ਸੀ ? (ਅ) ਸ਼ਹੀਦ ਊਧਮ ਸਿੰਘ ਦਾ ਬਚਪਨ ਕਿਵੇਂ ਬੀਤਿਆ ? () ਸ਼ਹੀਦ ਊਧਮ ਸਿੰਘ ਨੇ ਆਪਣਾ ਵਾਇਦਾ ਕਿਵੇਂ ਨਿਭਾ (ਸ) ਜਲਿਆਂ ਵਾਲੇ ਬਾਗ ਦੇ ਖੂਨੀ ਸਾਕੇ ਲਈ ਜ਼ਿੰਮੇਵਾਰ
Answers
Answered by
1
Explanation:
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਪੰਜਾਬ ਦੇ ਚੋਟੀ ਦੇ ਸਿੱਖ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਊਧਮ ਸਿੰਘ ਕੰਬੋਜ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ।[1] ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ। ਇਸ ਗੱਲ ਤੋਂ ਜ਼ਾਲਿਮ ਹਕੂਮਤਾਂ ਨੂੰ ਇਹ ਸਬਕ ਸਿੱਖ ਲੈਣਾ ਚਾਹੀਦਾ ਹੈ ਕਿ ਸਿੱਖ ਦੁਸ਼ਟਾਂ ਨੂੰ ਕਦੀ ਬਖਸ਼ਦੇ ਨਹੀਂ
Answered by
0
Answer:
see the attachment for your answer
Attachments:
Similar questions