India Languages, asked by tk6588318, 6 months ago

Page No
ਸਰੀਰਕ ਸਿੱਖਿਆ ਦੇ ਅਰਥਾਂ ਤੇ ਸੰਬੰਧ
ਨੇਟ 1 2
0​

Answers

Answered by sangeetaprasad31
1

Answer:

Which language is this???

Answered by Anonymous
7

Answer:

ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਮੰਨਿਆ ਜਾ ਸਕਦਾ ਹੈ। ਸਿੱਖਿਆ ਨੂੰ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨਪ੍ਰਾਇਮਰੀ ਸਕੂਲਸੈਕੰਡਰੀ ਸਕੂਲ ਅਤੇ ਫਿਰ ਕਾਲਜਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।ਕੁਝ ਸਰਕਾਰਾਂ ਅਤੇ ਸੰਯੁਕਤ ਰਾਸ਼ਟਰ ਦੁਆਰਾ ਸਿੱਖਿਆ ਦੇ ਅਧਿਕਾਰ ਨੂੰ ਮਾਨਤਾ ਦਿੱਤੀ ਗਈ ਹੈ। ਦੁਨੀਆਂ ਦੇ ਜ਼ਿਆਦਾਤਰ ਖੇਤਰਾਂ ਵਿੱਚ, ਕਿਸੇ ਖਾਸ ਉਮਰ ਦੇ ਲਈ ਸਿੱਖਿਆ ਨੂੰ ਲਾਜ਼ਮੀ ਬਣਾਇਆ ਗਿਆ ਹੈ। ਦਾ ਜਿਉਣ ਢੰਗ ਕੁੱਝ ਆਦਤਾਂ ਸੰਕੇਤਾਂ ਰਸਮਾਂ ਅਤੇ ਤੇ ਸਥਾਨਕ ਕੰਮਾਂ ਕਾਰਾਂ ਵਿੱਚ ਬੱਝਿਆ ਹੁੰਦਾ ਹੈ ।ਇਹ ਸਾਰਾ ਕੁਝ ਸਮਾਜਿਕ ਗਿਆਨ ਦੇ ਸਹਾਰੇ ਚੱਲਦਾ ਹੈ।ਹਰੇਕ ਸਮਾਜ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣਾ ਹਾਸਲ ਕੀਤਾ ਗਿਆਨ ਵੰਡਦਾ ਹੈ । ਗਿਆਨ ਵੰਡਣ ਦਾ ਕੰਮ ਕਈ ਰੂਪਾਂ ਵਿੱਚ ਚਲਦਾ ਰਹਿੰਦਾ ਹੈ।ਜਿਵੇਂ ਪੀੜ੍ਹੀ ਦਰ ਪੀੜ੍ਹੀ ਇਕ ਪਰਿਵਾਰ ਤੋਂ ਅਗਲੇ ਪਰਿਵਾਰ ਤੱਕ,ਸਮਾਜਿਕ ਸਰੋਕਾਰਾਂ ਨੂੰ ਸਮਰਪਿਤ ਲੋਕਾਂ ਦ੍ਵਾਰਾ ਸਾਂਝੇ ਰੂਪ ਵਿੱਚ, ਅਤੇ ਮੌਜੂਦਾ ਸੱਤਾ ਵੀ ਸਮਾਜਿਕ ਗਿਆਨ ਨੂੰ ਆਪਣੇ ਖੁਦਮੁਖਤਿਆਰੀ ਤਰੀਕੇ ਨਾਲ਼ ਅੱਗੇ ਤੋਰਦੀ ਹੈ।ਇਹ ਗਿਆਨ ਕਈ ਰੂਪਾਂ ਅਤੇ ਵੱਖ ਵੱਖ ਵਿਧੀਆਂ ਰਾਹੀਂ ਅਗਲੇਰੀ ਪੀੜ੍ਹੀ ਤੱਕ ਪਹੁੰਚਦਾ ਹੈ।ਵਿਕਸਿਤ ਕਰ ਲਿਆ ਹੈ।ਅੱਜ ਕੱਲ ਦੇ ਦੌਰ ਵਿੱਚ ਸਿੱਖਿਆ ਦਾ ਜ਼ਿਆਦਾ ਤਰ ਕੰਮ ਪੜ੍ਹਨ ਲਿੱਖਣ ਦੀ ਵਿਧੀ ਰਾਹੀਂ ਲੋਕਾਂ ਤੱਕ ਪਹੁੰਚ ਰਿਹਾ ਹੈ ।ਪੜ੍ਹਨ ਲਿਖਣ ਦੀ ਵਿਧੀ ਦੀ ਵਰਤੋਂ ਹੋਰ ਦੂਜੀਆਂ ਵਿਧੀਆਂ ਤੋਂ ਜ਼ਿਆਦਾ ਪ੍ਰਯੋਗ ਕੀਤੀ ਜਾਂਦੀ ਹੈ।ਇਸ ਵਿਧੀ ਦਾ ਮੁੱਖ ਸੰਚਾਲਕ ਸਕੂਲੀ ਢਾਂਚਾ ਹੈ ਜਿਹੜਾ ਕਿ ਸਮੁੱਚੇ ਰੂਪ ਵਿੱਚ ਮੌਕੇ ਦੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਹੀ ਰਹਿੰਦਾ ਹੈ। ਬਹੁਤਾ ਕਰਕੇ ਸਿੱਖਿਆ ਦੂਜਿਆਂ ਦੀ ਰਹਿਨੁਮਾਈ ਹੇਠ ਦਿੱਤੀ ਜਾਂਦੀ ਹੈ ਪਰ ਇਹ ਖ਼ੁਦ ਵੀ ਹਾਸਲ ਕੀਤੀ ਜਾ ਸਕਦੀ ਹੈ।

Similar questions