Page No. Date ਪੰਜਾਬੀ 1) ਆਪਣੇ ਰਿਸ਼ਤੇਦਾਰਾਂ ਨੂੰ ਕਰੋਨਾ ਦੇ ਇਸ ਸਮੇਂ ਵਿੱਚ ਸਕਾਰਾਤਮਕ ਰਹਿਣ ਦੇ ਉਪਾਅ ਦੱਸੋ। ਇਸ ਬਾਰੇ 5-10 ਲਾਈਨਾਂਵਾਕ)ਲਿਖੋ। 2) ਕਰੋਨਾ ਦੇ ਇਸ ਸਮੇਂ ਵਿੱਚ ਤੁਸੀਂ ਅਤੇ ਤੁਹਾਡਾ ਪਰਿਵਾਰ ਇਸ ਕਰੋਨਾ ਤੋਂ ਬਚਣ ਲਈ ਕਿਹੜੀਆਂ ਕਿਹੜੀਆਂ ਸਾਵਧਾਨੀਆਂ ਵਰਤ ਰਹੇ ਹੋ ਕਿ ਘਰ ਵਿੱਚ ਰਹਿ ਕੇ ਹੀ ਤੁਸੀਂ ਸੁਰੱਖਿਅਤ ਰਹਿ ਸਕੋ।ਇਸ ਬਾਰੇ 20-30 ਵਾਕ ਲਿਖੋ।
Answers
Answered by
1
Answer:
1.ਅਭਿਨਵ ਸ਼ਰਮਾ ਦੇ ਚਾਚੇ ਨੂੰ ਬਹੁਤ ਬੁਖ਼ਾਰ ਸੀ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਉਨ੍ਹਾਂ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਜਦੋਂ ਉਨ੍ਹਾਂ ਦੀ ਪੜਤਾਲ ਕੀਤੀ ਗਈ ਤਾਂ ਉਹ ਕੋਰੋਨਾ ਪੌਜ਼ਿਟਿਵ ਪਾਏ ਗਏ। ਡਾਕਟਰਾਂ ਨੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਰੈਮਡੈਸੇਵੀਅਰ ਲਿਆਉਣ ਲਈ ਕਿਹਾ।
ਰੈਮਡੈਸੇਵੀਅਰ ਇੱਕ ਐਂਟੀ-ਵਾਇਰਲ ਦਵਾਈ ਹੈ। ਇਸ ਦਵਾਈ ਨੂੰ ਭਾਰਤ ਵਿੱਚ ਕਲੀਨਿਕਲ ਅਜ਼ਮਾਇਸ਼ਾਂ ਲਈ ਮਨਜ਼ੂਰੀ ਦਿੱਤੀ ਗਈ ਹੈ।
ਇਸ ਦੇ ਨਾਲ, ਐਮਰਜੈਂਸੀ ਵਿੱਚ ਵੀ ਇਸ ਦੀ ਵਰਤੋਂ ਦੀ ਆਗਿਆ ਦਿੱਤੀ ਗਈ ਹੈ, ਯਾਨੀ, ਡਾਕਟਰ ਇਸ ਨੂੰ ਮਰੀਜ਼ਾਂ ਨੂੰ ਵਿਸ਼ੇਸ਼ ਹਾਲਤਾਂ ਵਿੱਚ ਦੇ ਸਕਦੇ ਹਨ।
2.ਦੁਨੀਆਂ ਭਰ ਵਿੱਚ ਕੋਰੋਨਾਵਾਇਰਸ ਨਾਲ ਕਰੋੜਾਂ ਲੋਕ ਪੀੜਤ ਹਨ ਅਤੇ ਲੱਖਾਂ ਹੀ ਮਰ ਚੁੱਕੇ ਹਨ। ਮਨੁੱਖੀ ਜਾਨਾਂ ਲੈਣ ਦੇ ਨਾਲ-ਨਾਲ ਇਸ ਨੇ ਸੰਸਾਰ ਨੂੰ ਆਰਥਿਕ ਤੇ ਸਮਾਜਿਕ ਪੱਖੋਂ ਬਿਲਕੁੱਲ ਬਦਲ ਦਿੱਤਾ ਹੈ।
ਮਹਾਂਮਾਰੀ ਤੋਂ ਬਚਣ ਲਈ ਤੁਹਾਨੂੰ ਇਸ ਬਿਮਾਰੀ ਦੇ ਲੱਛਣ ਜਾਣਨ ਤੋਂ ਇਲਾਵਾ ਇਸ ਵਾਇਰਸ ਦੇ ਫ਼ੈਲਣ ਅਤੇ ਬਚਾਅ ਦੇ ਤਰੀਕੇ ਵੀ ਜਾਣਨੇ ਚਾਹੀਦੇ ਹਨ।
ਬੀਬੀਸੀ ਪੰਜਾਬੀ ਦੀ ਇਹ ਰਿਪੋਰਟ ਤੁਹਾਡੇ ਲਈ ਕੋਰੋਨਾ ਤੋਂ ਬਚਣ ਵਿੱਚ ਮਦਦਗਾਰ ਸਾਬਿਤ ਹੋ ਸਕਦੀ ਹੈ।
ਕੋਰੋਨਾਵਾਇਰਸ ਦੇ ਤਿੰਨ ਮੁੱਖ ਲੱਛਣ ਹਨ, ਜੇਕਰ ਤੁਹਾਨੂੰ ਇਨ੍ਹਾਂ ’ਚੋਂ ਇੱਕ ਵੀ ਲੱਛਣ ਹੈ ਤਾਂ ਤੁਸੀਂ ਟੈਸਟ ਜ਼ਰੂਰ ਕਰਾਓ।
Explanation:
Mark as brainlist
Answered by
0
Answer:
ਕੋਰੋਨਾਵਾਇਰਸ ਦੇ ਤਿੰਨ ਮੁੱਖ ਲੱਛਣ ਹਨ, ਜੇਕਰ ਤੁਹਾਨੂੰ ਇਨ੍ਹਾਂ ’ਚੋਂ ਇੱਕ ਵੀ ਲੱਛਣ ਹੈ ਤਾਂ ਤੁਸੀਂ ਟੈਸਟ ਜ਼ਰੂਰ ਕਰਾਓ।
Similar questions
Math,
30 days ago
Computer Science,
2 months ago
English,
2 months ago
English,
9 months ago
Computer Science,
9 months ago