ਆਂਧਰਾ ਪ੍ਰਦੇਸ਼ ਦੇ ਖੇਤੀ ਸੰਦ paragraph in punjabi ?
Answers
Answered by
6
Explanation:
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।
Similar questions