India Languages, asked by parmjeetdeora40400, 7 months ago

ਜਿਵੇਂ ਭਾਰਤ ਦੇਸ਼ ਦਾ ਨਾਂ ਭਰਤ ਪਿਆ, ਇਸ ਤਰ੍ਹਾਂ ਕਈ ਹੋਰ ਸ਼ਹਿਰਾਂ ਆਦਿ ਦੇ ਨਾਂਵਾਂ ਬਾਰੇ ਪਤਾ ਲੱਗਦਾ ਹੈ। ਕੋਈ ਚਾਰ ਪੰਜ
ਨਾਂ ਦੱਸੋ ।
please don't post irrelevant answers​

Answers

Answered by ʙᴇᴀᴜᴛʏᴀɴɢᴇʟ
1

Explanation:

ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤ‍ਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।

Answered by SonalRamteke
3

In India, many traditional place names were changed during British rule, as well as during the earlier Muslim conquests. Since the British withdrew from India in 1947, names of many cities, streets, places, and buildings throughout India have been changed.

Similar questions