please answer me
ਭੈਣ ਨਾਨਕੀ ਜੀ ਦਾ ਜਨਮ ਕਦੋਂ ਤੇ ਕਿਥੇ ਹੋਇਆ ਸੀ।
Answers
Answered by
4
Answer:
ਬੇਬੇ ਨਾਨਕੀ ਜੀ ਦਾ ਜਨਮ ਸੰਮਤ 1521 ਸੰਨ 1464 ਈ. ਨੂੰ ਪਿੰਡ ਚਾਹਲ ਜਿਲ੍ਹਾ ਲਾਹੌਰ ਵਿਖੇ ਹੋਇਆ।
Answered by
0
Answer:
ਬੇਬੇ ਨਾਨਕੀ ਜੀ ਦਾ ਜਨਮ ਸੰਮਤ 1521 ਸੰਨ 1464 ਈ. ਨੂੰ ਪਿੰਡ ਚਾਹਲ(ਬੇਬੇ ਨਾਨਕੀ ਜੀ ਦੇ ਨਾਨਕੇ ਪਿੰਡ) ਜਿਲ੍ਹਾ ਲਾਹੌਰ ਵਿਖੇ ਹੋਇਆ।
Similar questions