India Languages, asked by jashandeepsingh8996, 6 months ago

ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਬਜ਼ੁਰਗਾਂ ਦੀ ਸੁਰੱਖਿਆ ਵਧਾਉਣ ਲਈ ਬੇਨਤੀ ਕਰੋ |please please don't answer worst answers if you know the answer then you can write otherwise I will report your answer​ and this is Punjabi language

Answers

Answered by yashg30
0

ਭਾਰਤੀ ਸਮਾਜ ਵਿੱਚ ਬਜੁਰਗਾਂ ਦੀ ਸੰਭਾਲ ਪਰਵਾਰ ਦੁਆਰਾ ਹੀ ਕੀਤੀ ਜਾਂਦੀ ਹੈ।ਪਰ ਹੌਲੀ ਹੌਲੀ ਬਦਲਦੀਆਂ ਕਦਰਾਂ ਕੀਮਤਾਂ ਕਾਰਨ,ਤੇਜ਼ ਰਫ਼ਤਾਰ ਜੀਵਨ ਚਾਲ ਕਾਰਨ ਯਾ ਹੋਰ ਕਈ ਖੁਦਗਰਜੀ ਦੇ ਕਾਰਨਾਂ ਕਾਰਨ ਬਜੁਰਗਾਂ ਦੀ ਸੰਭਾਲ ਨਹੀਂ ਬਜੁਰਗ਼ ਨਾਲ ਦੁਰਵਿਵਹਾਰ ਯਾ ਉਹਨਾਂ ਦਾ ਸ਼ੋਸਣ ਵਧਦਾ ਜਾ ਰਿਹਾ ਹੈ।ਹਾਲਾਕਿ ਭਾਰਤ ਦੀ ਵਿਸ਼ੇਸਤਾ ਉਸ ਦੇ ਪਰਵਾਰਕ ਢਾਂਚੇ ਕਰਕੇ ਹੀ ਹੈ ਜਿਸ ਨੂੰ ਬਚਾਉਣ ਦੀ ਬਹੁਤ ਲੋੜ ਹੈ ਅਤੇ ਅੱਜ ਦੇ ਸਮਾਜਿਕ ਵਿਗਿਆਨ ਦੇ ਸ਼ਾਸਤ੍ਰੀਆਂ ਦਾ ਇਹ ਮਹੱਤਵਪੂਰਨ ਅਧਿਐਨ ਵਿਸ਼ਾ ਹੋਣਾ ਚਾਹੀਦਾ ਹੈ।

Similar questions