Math, asked by manjotsinghdeol410, 5 hours ago

ਅਰਦਾਸ ਦਾ ਪਹਿਲਾ ਪੈਰਾਂ (ਮੰਗਲਾਚਰਨ) ਕਿਸ ਦੀ ਰਚਨਾ ਹੈ ਅਤੇ ਕਿਸ ਬਾਣੀ ਵਿੱਚੋਂ ਹੈ ?





Please Tell Fast !​

Answers

Answered by MajorShivansh2008
0

Answer:

kripya hindi mein translate karke den

dhanyavad

Step-by-step explanation:

Answered by shinayu2276
2

Answer:

ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ।[1] ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ,ਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ।

ਗੁਰੂ ਨਾਨਕ ਐਨ.ਐਸ.ਜੇ., ਹੈਂਡਸਵਰਥ ਦੇ ਮੌਜੂਦਾ ਮੁਖੀ ਨਾਰੰਗ ਸਿੰਘ, ਅਰਦਾਸ ਕਰ ਰਹੇ ਹਨ

:ਨਾਨਕ ਕੀ ਅਰਦਾਸਿ ਸੁਣੀਜੈ।।ਕੇਵਲ ਨਾਮੁ ਰਿਦੇ ਮਹਿ ਦੀਜੈ।।

— ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 389

ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ! ਜੇ ਪ੍ਰਵਾਨ ਕਰੋ ਤਾਂ ਮੈਂ ਆਪ ਜੀ ਦੇ ਗੁਣ ਗਾਉਂਦਿਆਂ-ਗਾਉਂਦਿਆਂ ਨਾਮ ਜਸ ਵਿੱਚ ਲੀਨ ਹੋ ਜਾਵਾਂ।[2] ਜੇ ਤੇਰੇ ਅੰਦਰ ਗੁੱਸਾ ਆ ਜਾਵੇ, ਦੁੱਖ ਆ ਜਾਵੇ ਤਾਂ ਗੁਰੂ ਅਮਰਦਾਸ ਜੀ ਨੂੰ ਯਾਦ ਕਰ। ਜਦੋਂ ਬਾਬਾ ਦਾਤੂ ਨੇ ਗੁਰੂ ਜੀ ਨੂੰ ਲੱਤ ਕੱਢ ਮਾਰੀ ਤਾਂ ਗੁਰੂ ਜੀ ਨੇ ਬਾਬਾ ਦਾਤੂ ਦੇ ਪੈਰ ਫੜ ਕੇ ਕਿਹਾ, ‘‘ਮੇਰੀਆਂ ਹੱਡੀਆਂ ਸਖਤ ਹਨ, ਤੁਹਾਡੇ ਕੋਮਲ ਚਰਨਾਂ ’ਤੇ ਸੱਟ ਤਾਂ ਨਹੀਂ ਲੱਗ ਗਈ?’’ ਕਿਤਨੀ ਨਿਮਰਤਾ ਅਤੇ ਪਿਆਰ ਸੀ ਉਹਨਾਂ ਦੇ ਅੰਦਰ। ਜਿਹੜਾ ਇਨਸਾਨ ਸਿਮਰਨ ਕਰਦਾ ਹੈ, ਉਸ ਦੇ ਅੰਦਰ ਅਹੰਕਾਰ ਨਹੀਂ ਆਉਂਦਾ।

MARK ME AS BRAINLIEST..

Similar questions