India Languages, asked by gudduwalia1414, 10 months ago

ਅਰਦਾਸ ਤੇ ਵਿਸ਼ਵਾਸ਼ ਤੇ ਲੇਖ
please tell me about 2 paras​

Answers

Answered by vasuvanarasi888
4

Answer:

ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ।[1] ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ।

:ਨਾਨਕ ਕੀ ਅਰਦਾਸਿ ਸੁਣੀਜੈ।।

ਕੇਵਲ ਨਾਮੁ ਰਿਦੇ ਮਹਿ ਦੀਜੈ।।

— ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 389

ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ! ਜੇ ਪ੍ਰਵਾਨ ਕਰੋ ਤਾਂ ਮੈਂ ਆਪ ਜੀ ਦੇ ਗੁਣ ਗਾਉਂਦਿਆਂ-ਗਾਉਂਦਿਆਂ ਨਾਮ ਜਸ ਵਿੱਚ ਲੀਨ ਹੋ ਜਾਵਾਂ।[2] ਜੇ ਤੇਰੇ ਅੰਦਰ ਗੁੱਸਾ ਆ ਜਾਵੇ, ਦੁੱਖ ਆ ਜਾਵੇ ਤਾਂ ਗੁਰੂ ਅਮਰਦਾਸ ਜੀ ਨੂੰ ਯਾਦ ਕਰ। ਜਦੋਂ ਬਾਬਾ ਦਾਤੂ ਨੇ ਗੁਰੂ ਜੀ ਨੂੰ ਲੱਤ ਕੱਢ ਮਾਰੀ ਤਾਂ ਗੁਰੂ ਜੀ ਨੇ ਬਾਬਾ ਦਾਤੂ ਦੇ ਪੈਰ ਫੜ ਕੇ ਕਿਹਾ, ‘‘ਮੇਰੀਆਂ ਹੱਡੀਆਂ ਸਖਤ ਹਨ, ਤੁਹਾਡੇ ਕੋਮਲ ਚਰਨਾਂ ’ਤੇ ਸੱਟ ਤਾਂ ਨਹੀਂ ਲੱਗ ਗਈ?’’ ਕਿਤਨੀ ਨਿਮਰਤਾ ਅਤੇ ਪਿਆਰ ਸੀ ਉਹਨਾਂ ਦੇ ਅੰਦਰ। ਜਿਹੜਾ ਇਨਸਾਨ ਸਿਮਰਨ ਕਰਦਾ ਹੈ, ਉਸ ਦੇ ਅੰਦਰ ਅਹੰਕਾਰ ਨਹੀਂ ਆਉਂਦਾ।

Explanation:

make brainlest answer and follow me

Similar questions