plz answer mine paper
Answers
Answer:
_________________________________
Ques 3.
Ans 1 =
" ਸ੍ਰੀ ਗੁਰੂ ਅਰਜਨ ਦੇਵ ਜੀ, ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਸਪੁੱਤਰ ਦਾ ਜਨਮ 15 ਅਪ੍ਰੈਲ 1563 ਨੂੰ ਮਾਤਾ ਭਾਨੀ ਜੀ ਦੀ ਕੁੱਖੋਂ, ਗੋਇੰਦਵਾਲ ਵਿਖੇ ਹੋਇਆ।"
Ans 2 =
"ਧਰਮ ਇਕ ਸੱਭਿਆਚਾਰਕ ਸੰਸਥਾ ਹੈ ਹ ਜਿਹੜੀ ਬਾਕੀ ਹੋਰ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ।"
Ans 1 =
"ਸਿੱਖ ਧਰਮ ਵਿਚ ਅਰਦਾਸ ਦੀ ਬਹੁਤ ਮਹੱਤਤਾ ਹੈ ਅਰਦਾਸ ਹਰ ਮੌਕੇ ਤੇ ਕੀਤੀ ਜਾਂਦੀ ਹੈ। ਅਰਦਾਸ ਦਾ ਸਿੱਧਾ ਸਬੰਧ ਪ੍ਰਮਾਤਮਾ ਨਾਲ ਹੁੰਦਾ ਹੈ।
ਅਸਲ ਵਿਚ ਜਦੋਂ ਸਿੱਖ ਕੋਈ ਵੀ ਧਾਰਮਿਕ ਕਾਰਜ, ਪਰਿਵਾਰਿਕ, ਜਨਤਕ ਜਾਂ ਕੋਈ ਕੰਮ ਕਰਦੇ ਹਨ ਤਾਂ ਉਸ ਨੂੰ ਸ਼ੁਰੂ ਅਤੇ ਸਮਾਪਤੀ ਕਰਨ ਵੇਲੇ ਅਰਦਾਸ ਕੀਤੀ ਜਾਂਦੀ ਹੈ।"
{Ans 5 } ਸਾਕਾ ਚਮਕੌਰ ਸਾਹਿਬ
"ਗੁਰੂ ਗੋਬਿੰਦ ਸਿੰਘ ਜੀ ਨੇ ਜਦੋਂ 21 ਦਸੰਬਰ, 1704 ਨੂੰ ਅਨੰਦਪੁਰ ਸਾਹਿਬ ਦਾ ਕਿਲ੍ਹਾ ਖ਼ਾਲੀ ਕੀਤਾ ਤਾਂ ਉਸ ਸਮੇਂ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ, ਗੁਰੂ ਕੇ ਮਹਿਲ ਅਤੇ ਕਾਫ਼ੀ ਗਿਣਤੀ ਵਿਚ ਸਿੰਘ ਉਨ੍ਹਾਂ ਨਾਲ ਸਨ। ਜਦੋਂ ਇਹ ਕਾਫ਼ਲਾ ਸਰਸਾ ਨਦੀ ਪਾਰ ਕਰਨ ਲਗਿਆ ਤਾਂ ਪਿੱਛਾ ਕਰ ਰਹੀਆਂ ਮੁਗ਼ਲ ਅਤੇ ਪਹਾੜੀ ਰਾਜਿਆਂ ਦੀਆਂ ਫ਼ੌਜਾਂ ਨੇ ਵਹੀਰ ਤੇ ਇਕ ਭਰਵਾਂ ਹੱਲਾ ਬੋਲ ਦਿਤਾ। ਇਹ ਇਕ ਠੰਢੀ ਅਤੇ ਮੀਂਹ ਵਾਲੀ ਰਾਤ ਸੀ।
ਸਰਸਾ ਨਦੀ ਵਿਚ ਹੜ੍ਹ ਆਇਆ ਹੋਇਆ ਸੀ। ਘਮਸਾਨ ਦਾ ਯੁੱਧ ਹੋਇਆ। ਇਸੇ ਦੌਰਾਨ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦੇ ਵਹੀਰ ਨਾਲੋਂ ਵਿਛੜ ਜਾਂਦੇ ਹਨ। ਗੁਰੂ ਸਾਹਿਬ, ਦੋਵੇਂ ਵੱਡੇ ਸਾਹਿਬਜ਼ਾਦੇ ਅਤੇ ਬਾਕੀ ਸਿੰਘ ਚਮਕੌਰ ਸਾਹਿਬ ਵਲ (ਬਰਾਸਤਾ ਰੋਪੜ ਤੇ ਬੂਰ ਮਾਜਰਾ) ਅਪਣਾ ਸਫ਼ਰ ਜਾਰੀ ਰਖਦੇ ਹਨ।ਜਦੋਂ ਇਹ ਕਾਫ਼ਲਾ ਚਮਕੌਰ ਦੀ ਜੂਹ ਅੰਦਰ ਦਾਖ਼ਲ ਹੁੰਦਾ ਹੈ ਤਾਂ ਉਸ ਸਮੇਂ ਦੋਵੇਂ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਤੋਂ ਇਲਾਵਾ ਗੁਰੂ ਸਾਹਿਬ ਨਾਲ ਸਿਰਫ਼ 40 ਸਿੰਘ ਸਨ।
ਜਿੱਥੇ 22 ਦਸੰਬਰ ਦੀ ਸਵੇਰ ਨੂੰ 40 ਸਿੰਘਾਂ ਅਤੇ 10 ਲੱਖ ਮੁਗ਼ਲ ਫ਼ੌਜਾਂ ਵਿਚ ਸੰਸਾਰ ਦਾ ਅਨੋਖਾ ਯੁੱਧ ਹੋਇਆ ਜਿਸ ਵਿਚ ਹੋਰ ਸਿੰਘਾਂ ਦੇ ਨਾਲ ਦੋ ਵੱਡੇ ਸਾਹਿਬਜ਼ਾਦੇ ਅਜੀਤ ਸਿੰਘ 18 ਸਾਲ ਅਤੇ ਜੁਝਾਰ ਸਿੰਘ 14 ਸਾਲ ਜੰਗ ਵਿਚ ਜੂੁਝਦੇ ਸ਼ਹੀਦ ਹੋ ਗਏ। "