India Languages, asked by balvirkaurnatt1981, 5 months ago

ਤੁਸੀਂ ਬਜ਼ੁਰਗਾਂ ਦੀ ਦੇਖਭਾਲ ਕਰਨ ਲਈ ਕੀ ਕੀ ਕਰੋਗੇplz jiss ko jah language atti ha vahi answer kra nahi ignore karda​

Answers

Answered by ItzAbhi47
15

Answer:

Hyy

Explanation:

ਭਾਰਤੀ ਸਮਾਜ ਵਿੱਚ ਬਜੁਰਗਾਂ ਦੀ ਸੰਭਾਲ ਪਰਵਾਰ ਦੁਆਰਾ ਹੀ ਕੀਤੀ ਜਾਂਦੀ ਹੈ।ਪਰ ਹੌਲੀ ਹੌਲੀ ਬਦਲਦੀਆਂ ਕਦਰਾਂ ਕੀਮਤਾਂ ਕਾਰਨ,ਤੇਜ਼ ਰਫ਼ਤਾਰ ਜੀਵਨ ਚਾਲ ਕਾਰਨ ਯਾ ਹੋਰ ਕਈ ਖੁਦਗਰਜੀ ਦੇ ਕਾਰਨਾਂ ਕਾਰਨ ਬਜੁਰਗਾਂ ਦੀ ਸੰਭਾਲ ਨਹੀਂ ਬਜੁਰਗ਼ ਨਾਲ ਦੁਰਵਿਵਹਾਰ ਯਾ ਉਹਨਾਂ ਦਾ ਸ਼ੋਸਣ ਵਧਦਾ ਜਾ ਰਿਹਾ ਹੈ।ਹਾਲਾਕਿ ਭਾਰਤ ਦੀ ਵਿਸ਼ੇਸਤਾ ਉਸ ਦੇ ਪਰਵਾਰਕ ਢਾਂਚੇ ਕਰਕੇ ਹੀ ਹੈ ਜਿਸ ਨੂੰ ਬਚਾਉਣ ਦੀ ਬਹੁਤ ਲੋੜ ਹੈ ਅਤੇ ਅੱਜ ਦੇ ਸਮਾਜਿਕ ਵਿਗਿਆਨ ਦੇ ਸ਼ਾਸਤ੍ਰੀਆਂ ਦਾ ਇਹ ਮਹੱਤਵਪੂਰਨ ਅਧਿਐਨ ਵਿਸ਼ਾ ਹੋਣਾ ਚਾਹੀਦਾ ਹੈ।

Similar questions