India Languages, asked by PANTHERWWE1, 10 months ago

ਮਰਦਾਨੇ ਨੇ ਜੋ ਨਗਰ ਵਿੱਚ ਉਸ ਨਾਲ ਬੀਤੀ, ਗੁਰੂ ਨਾਨਕ ਦੇਵ ਜੀ ਨੂੰ ਸੁਣਾਈ ਤਾਂ ਗੁਰੂ ਜੀ ਨੇ ਅੱਗੋਂ ਕੀ ਕਿਹਾ
plz tell faster​

Answers

Answered by namanjaiswal1906
0

Answer:

ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।[1]

hope it helps

Similar questions