CBSE BOARD XII, asked by BatthHusanpreetKaur, 2 months ago

ਅਖਾਣਾਂ ੳ ਵਾਲੀਆਂ
plz tell me ans properly​

Answers

Answered by sanmaykamble20062008
1

Answer:

ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾਉਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼[1] ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕਉਕਤੀ) ਹੈ।

Similar questions